ਪੰਜਾਬ ਸਰਕਾਰ ਮੋਰਚੇ ਨੂੰ ਕੁਚਲਣ ਦੀ ਕਰ ਰਹੀ ਕੋਸ਼ਿਸ਼!
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਪੰਜਾਬ ਸਰਕਾਰ ਹਸਪਤਾਲ ਵਿਚ ਦਾਖਲ ਕਰਵਾਉਣ ਲਈ ਯਤਨਸ਼ੀਲ ਜਾਪ ਰਹੀ ਹੈ ਕਿਉਂਕਿ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਅਤੇ ਉਹ 35 ਦਿਨਾਂ ਤੋਂ ਮਰਨ ਵਰਤ ਤੇ ਹਨ। ਅੱਜ ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਖਨੌਰੀ ਸਰਹੱਦ ’ਤੇ ਪਹੁੰਚੀ ਅਤੇ ਉਨ੍ਹਾਂ ਦੇ ਨਾਲ