ਡੱਲੇਵਾਲ ਦੀ ਸਿਹਤ ਚ ਹੋ ਰਿਹਾ ਸੁਧਾਰ
ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਅੱਜ 57ਵਾਂ ਦਿਨ ਹੈ। ਸੋਮਵਾਰ ਸ਼ਾਮ ਨੂੰ, ਖਨੌਰੀ ਸਰਹੱਦ ‘ਤੇ ਡੱਲੇਵਾਲ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਇੱਕ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਕਿ ਸ਼ਨੀਵਾਰ ਰਾਤ ਤੋਂ ਡਾਕਟਰੀ ਸਹਾਇਤਾ ਲੈਣ ਤੋਂ ਬਾਅਦ, ਉਨ੍ਹਾਂ ਦੀ ਸਿਹਤ ਵਿੱਚ ਕੁਝ ਸੁਧਾਰ ਦਿਖਾਈ ਦੇ