ਡੱਲੇਵਾਲ ਦੀ ਵਿਗੜੀ ਸਿਹਤ
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਪਿਛਲੇ 41 ਦਿਨਾਂ ਤੋਂ ਜਾਰੀ ਹੈ। ਉਨ੍ਹਾਂ ਦੀ ਹੁਣ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਕੱਲ੍ਹ ਕਿਸਾਨ ਮਹਾਪੰਚਾਇਤ ਵਿੱਚ ਪਹੁੰਚਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ। ਸੂਚਨਾ ਮਿਲਣ ਤੋਂ ਬਾਅਦ ਅੱਜ ਸਾਬਕਾ ਡੀਆਈਜੀ ਨਰਿੰਦਰ ਭਾਰਗਵ ਡੱਲੇਵਾਲ ਨੂੰ ਮਿਲਣ ਖਨੌਰੀ ਪੁੱਜੇ। ਸ਼ਨੀਵਾਰ ਨੂੰ ਖਨੌਰੀ ਵਿੱਚ ਕਿਸਾਨ