ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 28ਵਾਂ ਦਿਨ
ਖਨੌਰੀ ਬਾਰਡਰ : ਅੱਤ ਦੀ ਠੰਢ ਵਿੱਚ ਵੀ ਕਿਸਾਨ ਖਨੌਰੀ ਸਰਹੱਦ ਉਤੇ ਡਟੇ ਹੋਏ ਹਨ। ਅੱਜ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਰਿਹਾ ਹੈ। ਜਿਸ ਕਾਰਨ ਉਹ ਐਤਵਾਰ ਨੂੰ ਪੂਰਾ ਦਿਨ