ਡੱਲੇਵਾਲ ਦੇ ਹੱਕ ‘ਚ ਆਏ ਬਜਰੰਗ ਪੂਨੀਆ, ਕਿਹਾ- ਇਹ ਸੰਵਿਧਾਨ ਦਾ ਕਤਲ ਹੈ
ਕਿਸਾਨ ਆਗੂ ਜਗਜੀਤ ਸਿੰਘ ਡੱਲੋਵਾਲ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਿਸ ਤੋਂ ਬਾਅਦ ਕਈ ਸਿਆਸ ਆਗੂ ਇਸ ਦੀ ਨਿਖੇਧੀ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਨੂੰ ਪ੍ਰਭਾਵਿਤ ਕਰਦਾ ਹੈ। ਵੜਿੰਗ ਨੇ ਕਿਹਾ ਕਿ ਹੱਲ ਸਿਰਫ਼ ਗੱਲਬਾਰ