‘ਆਪ’ MLA ਸਮਰਾਲਾ ਜਗਤਾਰ ਸਿੰਘ ਦਿਆਲਪੁਰਾ ਘਿਰੇ ਵਿਵਾਦਾਂ ’ਚ, ਪਾਰਟੀ ਨੂੰ ਜਿਤਾਉਣ ’ਤੇ ਲੱਖਾਂ ਦੀ ਗਰਾਂਟ ਦੇਣ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਇੱਕ ਵੱਡੇ ਵਿਵਾਦ ਵਿੱਚ ਘਿਰ ਗਏ ਹਨ। ਪੰਜਾਬ ਵਿੱਚ ਹੋਣ ਵਾਲੀਆਂ ਬਲਾਕ ਸੰਮਤੀ ਚੋਣਾਂ ਦੌਰਾਨ ਉਨ੍ਹਾਂ ਨੇ ਇੱਕ ਜਨਤਕ ਸਭਾ ਵਿੱਚ ਖੁੱਲ੍ਹੇਆਮ ਐਲਾਨ ਕੀਤਾ ਕਿ ਜਿਹੜੀ ਪੰਚਾਇਤ ‘ਆਪ’ ਨੂੰ ਸਭ ਤੋਂ ਵੱਡੀ ਜਿੱਤ ਦਿਵਾਏਗੀ, ਉਸ ਨੂੰ 31 ਲੱਖ ਰੁਪਏ ਦੀ ਗਰਾਂਟ ਮਿਲੇਗੀ। ਪ੍ਰਚਾਰ
