ਜੱਗੀ ਜੌਹਲ ਹੋਇਆ ਬਰੀ
ਬਿਉਰੋ ਰਿਪੋਰਟ – ਸਕਾਟਲੈਂਡ ਦੇ ਸਿੱਖ ਜਗਤਾਰ ਸਿੰਘ ਜੱਗੀ ਜੌਹਲ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਬਾਘਾਪੁਰਾਣਾ ਪੁਲਿਸ ਸਟੇਸ਼ਵ ਕੇਸ ਵਿਚ ਗ੍ਰਿਫਤਾਰੀ ਤੋਂ ਸੱਤ ਸਾਲ ਤੋਂ ਵੱਧ ਸਮੇਂ ਬਾਅਦ ਅੱਜ ਜਗਤਾਰ ਸਿੰਘ ਜੱਗੀ ਜੌਹਲ ਨੂੰ ਬਰੀ ਕੀਤਾ ਹੈ। ਵਧੀਕ ਸੈਸ਼ਨ ਜੱਜ ਅਤੇ ਯੂਏਪੀਏ ਸਪੈਸ਼ਲ ਕੋਰਟ ਦੇ ਜੱਜ ਹਰਜੀਤ ਸਿੰਘ ਨੇ ਜਗਤਾਰ ਸਿੰਘ ਜੱਗੀ ਜੌਹਲ