ਜੌਹਲ ਦੀ ਗ੍ਰਿਫ਼ਤਾਰੀ ਮਾਮਲੇ ‘ਚ ਨਵਾਂ ਮੋੜ, ਬ੍ਰਿਟੇਨ ਦੀਆਂ ਖੁਫੀਆ ਏਜੰਸੀਆਂ ‘ਤੇ ਲੱਗੇ ਇਹ ਵੱਡੇ ਦੋਸ਼
Jagtar Singh Johal Case: ਬੀਬੀਸੀ ਦੀ ਰਿਪੋਰਟ ਮੁਤਾਬਕ ਮਨੁੱਖੀ ਅਧਿਕਾਰ ਸੰਸਥਾ ਰੀਪ੍ਰੀਵ ਵੱਲੋਂ ਸਾਂਝੇ ਕੀਤੇ ਗਏ ਦਸਤਾਵੇਜ਼ ਵਿੱਚ ਇਸ ਗੱਲ ਦੇ ਪੱਕੇ ਸਬੂਤ ਹਨ ਕਿ ਜੌਹਲ ਦੀ ਗ੍ਰਿਫ਼ਤਾਰੀ ਬ੍ਰਿਟਿਸ਼ ਦੀ ਖੁਫੀਆ ਏਜੰਸੀ ਦੀ ਜਾਣਕਾਰੀ ਤੋਂ ਬਾਅਦ ਕੀਤੀ ਗਈ ਸੀ।