ਜੈਪਾਲ ਦੇ ਪਰਿਵਾਰ ਨੇ ਐਨਕਾਊਂਟਰ ਨੂੰ ਦੱਸਿਆ ਝੂਠਾ!
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ):-ਬੀਤੇ ਕੱਲ੍ਹ ਐਨਕਾਊਂਟਰ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਇਸ ਮੁਕਾਬਲੇ ਅਤੇ ਪੁਲਿਸ ਦੀ ਕਾਰਵਾਈ ਉੱਤੇ ਸਵਾਲ ਖੜ੍ਹੇ ਕੀਤੇ ਹਨ।ਜੈਪਾਲ ਦੇ ਪਰਿਵਾਰ ਦਾ ਕਹਿਣਾ ਹੈ ਕਿ ਜੈਪਾਲ ਤੇ ਉਸ ਦੇ ਸਾਥੀ ਜਸਪ੍ਰੀਤ ਜੱਸੀ ਦੀ ਮੌਤ ਤੋਂ ਨਾਲ ਜੁੜੀਆਂ ਜੋ ਸੋਸ਼ਲ ਮੀਡੀਆ ’ਤੇ ਤਸਵੀਰਾਂ ਵਾਇਰਲ ਹੋਈਆਂ ਹਨ, ਉਨ੍ਹਾਂ ਤੋਂ