India Punjab

ਕਾਂਗਰਸ ਨੇ ਚੰਨੀ ਦੇ ਬਿਆਨ ਨਾਲੋਂ ਝਾੜਿਆ ਪੱਲਾ, ਕਿਹਾ ਚੰਨੀ ਦਾ ਹੈ ਇਹ ਨਿੱਜੀ ਵਿਚਾਰ

ਕਾਂਗਰਸ ਦੇ ਸੀਨੀਅਰ ਲੀਡਰ ਜੈਰਾਮ ਰਮੇਸ਼ (Jairam Ramesh) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ  (Amritpal Singh) ਦੀ ਰਿਹਾਈ ਲਈ ਦਿੱਤੇ ਬਿਆਨ ਪੱਲਾ ਝਾੜ ਦੇ ਕਿਹਾ ਕਿ ਉਹ ਚੰਨੀ ਦੇ ਨਿੱਜੀ ਵਿਚਾਰ ਹਨ। ਉਨ੍ਹਾਂ ਦੇ ਇਸ ਬਿਆਨ ਨਾਲ ਕਾਂਗਰਸ ਸਹਿਮਤ ਨਹੀਂ ਹੈ।

Read More
India

ਕਾਂਗਰਸ ਨੇ ਪ੍ਰਧਾਨ ਮੰਤਰੀ ‘ਤੇ ਲਗਾਇਆ ਗੰਭੀਰ ਅਰੋਪ, ਕਾਰਵਾਈ ਦੀ ਕੀਤੀ ਮੰਗ

ਕਾਂਗਰਸ ਦੇ ਸੀਨੀਅਰ ਲੀਡਰ ਅਤੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਖ਼ਿਲਾਫ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਰਾਜ ਸਭਾ ਦੇ ਚੇਅਰਮੈਨ ਅਤੇ ਉੱਪ ਰਾਸ਼ਟਰਪਤੀ ਜਗਦੀਪ

Read More
India

ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਨੂੰ ਲੈ ਕੇ ਕਹੀ ਵੱਡੀ ਗੱਲ, ਕਾਂਗਰਸ ਨੇ ਵੀ ਦਿੱਤਾ ਜਵਾਬ

ਦੇਸ਼ ਦੇ ਚੁਣੇ ਹੋਏ ਸੰਸਦ ਮੈਂਬਰ ਅੱਜ ਤੋਂ ਸਹੁੰ ਚੁੱਕ ਰਹੇ ਹਨ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narinder Modi) ਨੇ ਸਾਂਸਦ ਦੇ ਰੂਪ ਵਿੱਚ ਸਹੁੰ ਚੁੱਕੀ ਹੈ, ਜਿਸ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦੇਸ਼ ਵਿਰੋਧੀ ਧਿਰ ਤੋਂ ਸੰਸਦ ਦੀ ਮਰਿਆਦਾ ਨੂੰ ਬਣਾਈ ਰੱਖਣ ਦੀ ਉਮੀਦ ਕਰਦਾ ਹੈ।

Read More
India Lok Sabha Election 2024

ਕਾਂਗਰਸ ਲੀਡਰ ਜੈਰਾਮ ਰਮੇਸ਼ ਨੂੰ ਚੋਣ ਕਮਿਸ਼ਨ ਦਾ ਜਵਾਬ- “ਸ਼ੱਕ ਦਾ ਕੋਈ ਇਲਾਜ ਨਹੀਂ”

ਚੋਣ ਕਮਿਸ਼ਨ (Election Commission) ਨੇ ਲੋਕ ਸਭਾ ਚੋਣਾਂ ਦੀ ਗਿਣਤੀ ਤੋਂ ਇਕ ਦਿਨ ਪਹਿਲਾਂ ਅੱਜ (3 ਮਈ) ਪ੍ਰੈੱਸ ਕਾਨਫਰੰਸ ਕੀਤੀ। ਮੁੱਖ ਚੋਣ ਕਮਿਸ਼ਨਰ (CEC) ਰਾਜੀਵ ਕੁਮਾਰ (Rajiv Kumar) ਨੇ ਕਾਂਗਰਸ ਲੀਡਰ ਜੈਰਾਮ ਰਮੇਸ਼ ਦੇ ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਹਕੀਮ ਲੁਕਮਾਨ ਕੋਲ ਵੀ ਸ਼ੱਕ ਦਾ ਕੋਈ ਇਲਾਜ ਨਹੀਂ ਹੈ। ਜੈਰਾਮ ਰਮੇਸ਼ ਨੇ

Read More
India

ਚੋਣ ਕਮਿਸ਼ਨ ਨੇ ਜੈਰਾਮ ਰਮੇਸ਼ ਨੂੰ ਭੇਜਿਆ ਨੋਟਿਸ, ਮੰਗਿਆ ਜਵਾਬ

ਚੋਣ ਕਮਿਸ਼ਨ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਜੈਰਾਮ ਰਮੇਸ਼ ਨੂੰ ਪੱਤਰ ਲਿਖ ਕੇ ਜਵਾਬ ਮੰਗਿਆ ਹੈ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 150 ਕੁਲੈਕਟਰਾਂ ਨਾਲ ਫੋਨ ‘ਤੇ ਗੱਲ ਕੀਤੀ ਸੀ। ਚੋਣ ਕਮਿਸ਼ਨ ਨੇ ਰਮੇਸ਼ ਨੂੰ ਨੋਟਿਸ ਭੇਜ ਕੇ ਕਿਹਾ ਹੈ ਕਿ ਰਮੇਸ਼ ਸਾਨੂੰ ਇਸ ਦਾ ਸਬੂਤਾਂ ਸਮੇਤ ਜਵਾਬ

Read More