Punjab Religion

ਜੈਤੋ ਮੋਰਚੇ ਦੇ ਇਤਿਹਾਸ ‘ਤੇ ਛਪੀ ਕਿਤਾਬ “ਖੂਨੀ ਦਾਸਤਾਨ” ਰੀਲੀਜ਼

‘ਜੈਤੋ ਮੋਰਚੇ’ ਦੀ  ਸ਼ਤਾਬਦੀ ਨੂੰ ਯਾਦ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਇਆ। ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਜੈਤੋ

Read More