SYL ਵਿਵਾਦ ਹੋਵੇਗਾ ਹੱਲ, ਕੇਂਦਰੀ ਜਲ ਸ਼ਕਤੀ ਮੰਤਰੀ ਦਾ ਦਾਅਵਾ
ਪੰਜਾਬ ਤੇ ਹਰਿਆਣਾ ਵਿਚਾਲੇ ਪਿਛਲੇ ਲੰਮੇ ਸਮੇਂ ਤੋਂ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਸਬੰਧੀ ਚੱਲੇ ਆ ਰਹੇ ਵਿਵਾਦ ਨੂੰ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਵੱਡਾ ਦਾਅਵਾ ਕੀਤਾ ਹੈ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਐਸਵਾਈਐਲ ਦਾ ਮੁੱਦਾ ਸੂਬਿਆਂ ਦਾ ਵਿਸ਼ਾ ਹੈ ਪਰ ਸੁਪਰੀਮ ਕੋਰਟ ਦੇ ਦਖ਼ਲ ਤੋਂ ਬਾਅਦ ਦੋਵੇਂ ਸੂਬਿਆਂ