ਤੇਜ਼ ਰਫ਼ਤਾਰ ਕਾਰ ਨੇ 3 ਸਾਲਾਂ ਮਾਸੂਮ ਨੂੰ ਦਰੜਿਆ, ਮੌਕੇ ’ਤੇ ਹੀ ਮੌਤ
ਅੱਜ ਸਵੇਰੇ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਦਰੜ ਦਿੱਤਾ। ਜਿਸ ਕਾਰਨ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਇਹ ਹਾਦਸਾ ਵਾਪਰਿਆ ਤਾਂ ਪਰਿਵਾਰ ਬੱਚੇ ਨੂੰ ‘ਮੁੰਡਨ ਸੰਸਕਾਰ’ ਲਈ ਲੈ ਜਾ ਰਿਹਾ ਸੀ। ਮ੍ਰਿਤਕ ਬੱਚੇ ਦੀ