ਜਲੰਧਰ ਆਦਮਪੁਰ ਹਵਾਈ ਅੱਡਾ ਅੱਜ ਤੋਂ ਹੋਵੇਗਾ ਚਾਲੂ
ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਮੱਦੇਨਜ਼ਰ, ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਉਡਾਣ ਭਰਨ ਵਾਲੀਆਂ ਸਾਰੀਆਂ ਉਡਾਣਾਂ ਹਾਲ ਹੀ ਵਿੱਚ ਰੱਦ ਕਰ ਦਿੱਤੀਆਂ ਗਈਆਂ ਸਨ। ਕੱਲ੍ਹ ਤਣਾਅ ਘੱਟਣ ਤੋਂ ਬਾਅਦ ਹੀ ਹਵਾਈ ਅੱਡੇ ਨੂੰ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਗਿਆ। ਅੱਜ ਉਕਤ ਹਵਾਈ ਅੱਡੇ ਤੋਂ ਦੁਬਾਰਾ ਉਡਾਣਾਂ ਚੱਲਣਗੀਆਂ। ਜਾਣਕਾਰੀ ਅਨੁਸਾਰ, ਆਦਮਪੁਰ ਤੋਂ