Jalandhar by-election

Jalandhar by-election

Punjab

ਜਲੰਧਰ ਜ਼ਿਮਨੀ ਚੋਣ ‘ਚ ਚੱਲਿਆ ਝਾੜੂ, ਆਪ’ ਦੇ ਮੋਹਿੰਦਰ ਭਗਤ ਦੀ ਹੁੰਝਾਫੇਰ ਜਿੱਤ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ।ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ।  ਇਸ ਤਰ੍ਹਾਂ ਨਾਲ ਆਮ

Read More
Punjab

ਜਲੰਧਰ ਜ਼ਿਮਨੀ ਚੋਣ: ਪਹਿਲੇ ਦੋ ਘੰਟਿਆਂ ਵਿਚ ਪਈਆਂ 10.3 ਫੀਸਦੀ ਵੋਟਾਂ

ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸਵੇਰੇ 9.00 ਵਜੇ ਤੱਕ ਸਿਰਫ 10.3 ਫੀਸਦੀ ਵੋਟਾਂ ਪਈਆਂ ਹਨ। ਸਵੇਰੇ-ਸਵੇਰੇ ਲੋਕਾਂ ਵਿਚ ਵੋਟਾਂ ਪਾਉਣ ਦਾ ਉਤਸ਼ਾਹ ਬਹੁਤ ਘੱਟ ਹੈ। ਇਸ ਦੌਰਾਨ ਭਾਜਪਾ ਉਮੀਦਵਾਰ ਨੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰ ਦਿੱਤਾ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ

Read More
Punjab

ਜਲੰਧਰ ਪੱਛਮੀ ‘ਚ ਵੋਟਿੰਗ ਦੌਰਾਨ ਹੋਇਆ ਹੰਗਾਮਾ, ‘ਆਪ’ ਬੂਥ ‘ਤੇ ਬਾਹਰੀ ਆਗੂ ਬਿਠਾਉਣ ਦਾ ਇਲਜ਼ਾਮ

ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਭਾਜਪਾ ਉਮੀਦਵਾਰ ਨੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰ ਦਿੱਤਾ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ

Read More
Punjab

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ: ਕਾਂਗਰਸ-ਭਾਜਪਾ ਤੇ ‘ਆਪ’ ਵਿਚਾਲੇ ਤਿਕੋਣੀ ਮੁਕਾਬਲਾ

ਜਲੰਧਰ : ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਨਾਲ ਹੀ, ਉਕਤ ਖੇਤਰ

Read More
Punjab

ਜਲੰਧਰ ਜ਼ਿਮਨੀ ਚੋਣ ‘ਚ ਪ੍ਰਸ਼ਾਸਨ ਦੀਆਂ ਜ਼ੋਰਦਾਰ ਤਿਆਰੀਆਂ: 181 ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ ਵੋਟਿੰਗ,

ਜਲੰਧਰ : ਪੰਜਾਬ ਦੇ ਜਲੰਧਰ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਜਲੰਧਰ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਠੋਸ ਤਿਆਰੀਆਂ ਕਰ ਲਈਆਂ ਹਨ। ਭਲਕੇ ਇਲਾਕੇ ਦੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਹ ਗੱਲ ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਵਿੱਚ ਕਹੀ ਗਈ ਹੈ। ਬੁੱਧਵਾਰ 10 ਜੁਲਾਈ

Read More
Punjab

ਜਲੰਧਰ ਜ਼ਿਮਨੀ ਚੋਣ: ਜਾਣੋ ਕਿਹੜੇ ਹਲਕੇ ਵਿਚ ਕਿੰਨੇ ਪੁਰਸ਼ਾਂ ਅਤੇ ਔਰਤਾਂ ਨੇ ਵੋਟਾਂ ਪਾਈਆਂ

ਜਲੰਧਰ :  ਚੋਣ ਕਮਿਸ਼ਨ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਿਚ ਪਈਆਂ 54.70 ਫੀਸਦੀ ਵੋਟਾਂ ਦੇ ਵੇਰਵੇ ਜਾਰੀ ਕੀਤੇ ਹਨ। ਇਹਨਾਂ ਵਿਚ ਦੱਸਿਆ ਗਿਆ ਹੈ ਕਿ ਹਲਕੇ ਵਿਚ ਪੈਂਦੇ 9 ਵਿਧਾਨ ਸਭਾ ਹਲਕਿਆਂ ਕਿੰਨੇ ਪੁਰਸ਼ਾਂ ਤੇ ਔਰਤਾਂ ਨੇ ਵੋਟਾਂ ਪਾਈਆਂ ਹਨ। ਜਲੰਧਰ ਦੇ ਕਸਬਾ ਫਿਲੋਰ ਦੀ ਗੱਲ ਕਰੀਏ ਤਾਂ ਇਸ ਹਲਕੇ ਵਿੱਚ 101481 ਪੁਰਸ਼

Read More
India Punjab

ਦੇਸ਼ ਦੇ ਇਹਨਾਂ ਇਲਾਕਿਆਂ ‘ਚ ਹੋਈਆਂ ਅੱਜ ਚੋਣਾਂ,ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਇਆ ਮਸ਼ੀਨਾਂ ‘ਚ ਬੰਦ

ਜਲੰਧਰ : ਪੰਜਾਬ ਦੇ ਜਲੰਧਰ ਸੰਸਦੀ ਹਲਕੇ ਸਣੇ ਦੇਸ਼ ਦੇ ਹੋਰ ਕਈ ਹਿੱਸਿਆਂ ‘ਚ ਅੱਜ ਚੋਣਾਂ ਦਾ ਦਿਨ ਰਿਹਾ। ਦੇਸ਼ ਦੇ ਦੱਖਣੀ ਹਿੱਸੇ ‘ਚ ਸਥਿਤ ਸੂਬੇ ਕਰਨਾਟਕ ਵਿੱਚ ਵਿਧਾਨ ਸਭਾ ਚੋਣਾਂ, ਉੱਤਰ ਪ੍ਰਦੇਸ਼ ਦੇ ਛਾਂਬੇ ਅਤੇ ਸੁਆਰ, ਓਡੀਸ਼ਾ ਦੇ ਝਾਰਸੁਗੁੜਾ ਅਤੇ ਮੇਘਾਲਿਆ ਦੇ ਸੋਹੀਓਂਗ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਲਈ ਵੋਟਿੰਗ ਬੁੱਧਵਾਰ ਨੂੰ ਸਖ਼ਤ

Read More
Punjab

ਸ਼ਾਹਕੋਟ ਦੇ ਪਿੰਡ ਰੁਪੇਵਾਲ ‘ਚ ਆਪ ਤੇ ਕਾਂਗਰਸੀ ਵਰਕਰਾਂ ਨੇ ਕੀਤਾ ਹੰਗਾਮਾ …

Jalandhar Lok Sabha Bypoll  :  ਜਲੰਧਰ ‘ਚ ਵੋਟਿੰਗ ਦੌਰਾਨ ਸ਼ਾਹਕੋਟ ‘ਚ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਆਪ ਅਤੇ ਕਾਂਗਰਸ ਵਰਕਰਾਂ ਦੀ ਆਪਸ ਵਿੱਚ ਝੜਪ ਹੋਈ ਹੈ। ਕਾਂਗਰਸ ਵਰਕਰਾਂ ਉੱਤੇ ਸ਼ਾਹਕੋਟ ਦੇ ਪਿੰਡ ਰੁਪੇਵਾਲ ‘ਚ ਬਾਬਾ ਬਕਾਲਾ ਤੋਂ ਆਪ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਕਮਰੇ ‘ਚ ਬੰਦ ਕਰਨ ਦੇ ਇਲਜ਼ਾਮ ਲੱਗੇ ਹਨ। ਕਾਂਗਰਸੀ ਵਿਧਾਇਕ

Read More
Punjab

ਜੇ ਆਪ ਸਰਕਾਰ ਨੇ ਇੱਕ ਇੱਟ ਵੀ ਲਗਾਈ ਹੋਵੇ ਤਾਂ ਲੋਕ ਬੇਸ਼ੱਕ ਵੋਟ ਆਪ ਨੂੰ ਪਾ ਦੇਣ : ਪਰਗਟ ਸਿੰਘ

ਉਨ੍ਹਾਂ ਨੇ ਕਿਹਾ ਕਿ ਨੌਂ ਸਾਲ ਬੀਜੇਪੀ ਦਾ ਦਿੱਲੀ ਵਿੱਚ ਰਾਜ ਰਿਹਾ ਹੈ ਅਤੇ 15 ਮਹੀਨੇ ਆਪ ਦਾ ਪੰਜਾਬ ਵਿੱਚ ਰਾਜ ਰਿਹਾ ਹੈ

Read More
Punjab

ਅਕਾਲੀ ਦਲ ਦਾ “ਆਪ’ ਨੂੰ ਤੰਜ , ਕਿਹਾ ਔਰਤਾਂ ਨੂੰ ਹਜ਼ਾਰ ਰੁਪਏ ਦੇਣ ‘ਚ ਨਾਕਾਮ ਹੋਈ ਪੰਜਾਬ ਸਰਕਾਰ

ਲੋਕਾਂ ਵਿੱਚ ਆਪ ਪ੍ਰਤੀ ਨਰਾਜ਼ਗੀ ਬਹੁਤ ਹੈ, ਉਨ੍ਹਾਂ ਨੇ ਹਾਲੇ ਤੱਕ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਪੂਰੀ ਨਹੀਂ ਕੀਤੀ ਹੈ। ਪੰਜਾਬ ਵਿੱਚ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸਾਰਾ ਸਿਰਫ਼ ਅਕਾਲੀ ਦਲ ਨੇ ਹੀ ਕੀਤਾ ਹੈ।

Read More