Punjab

ਜਲੰਧਰ ਜ਼ਿਮਨੀ ਚੋਣ ਦੀ ਗਿਣਤੀ ਅੱਜ! ਸਵੇਰੇ 9 ਵਜੇ ਆਵੇਗਾ ਪਹਿਲਾ ਰੁਝਾਨ

ਬਿਉਰੋ ਰਿਪੋਰਟ: ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਅੱਜ ਯਾਨੀ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ ਅਤੇ ਦੁਪਹਿਰ 2 ਵਜੇ ਤੱਕ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਉਕਤ ਸੀਟ ‘ਤੇ ਕਿਸ ਦੀ ਜਿੱਤ ਹੋਈ ਹੈ। ਹਾਾਲਾਂਕਿ ਘੱਟ ਵੋਟ ਪ੍ਰਤੀਸ਼ਤਤਾ

Read More