ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਦੀ ਘਾਟ, 3 ਮਰੀਜ਼ਾਂ ਦੀ ਹੋਈ ਮੌਤ, ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਮਾਨ ਸਰਕਾਰ
ਜਲੰਧਰ ਦੇ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ ਵਿੱਚ ਐਤਵਾਰ ਸ਼ਾਮ ਨੂੰ ਆਕਸੀਜਨ ਸਪਲਾਈ ਵਿੱਚ ਤਕਨੀਕੀ ਖਰਾਬੀ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ, ਜਿਸ ਨੇ ਪੰਜਾਬ ਸਰਕਾਰ ਦੀਆਂ ਸਿਹਤ ਸਹੂਲਤਾਂ ਬਾਰੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ। ਇਹ ਘਟਨਾ ਰਾਤ 7:15 ਤੋਂ 7:50 ਵਜੇ ਦੇ ਵਿਚਕਾਰ ਵਾਪਰੀ, ਜਿਸ ਨਾਲ ਹਸਪਤਾਲ ਪ੍ਰਸ਼ਾਸਨ ਵਿੱਚ