ਏਟੀਪੀ ਸੁਖਦੇਵ ਸਿੰਘ ਨੇ ਦੱਸਿਆ ਕਿ ਉਕਤ ਇਮਾਰਤ ਦਾ ਕੰਮ ਐਤਵਾਰ ਨੂੰ ਬੰਦ ਕਰ ਦਿੱਤਾ ਗਿਆ ਸੀ। ਪਰ ਬਿਲਡਿੰਗ ਮਾਲਕ ਵੱਲੋਂ ਕੰਮ ਬੰਦ ਨਹੀਂ ਕੀਤਾ ਗਿਆ।