ਐਮਪੀ ਅੰਮ੍ਰਿਤਪਾਲ ਦੇ ਚਾਚੇ ਦੀ ਅਦਾਲਤ ਵਿੱਚ ਪੇਸ਼ੀ, ਅਦਾਲਤ ਨੇ ਭੇਜਿਆ 2 ਦਿਨਾਂ ਦੇ ਰਿਮਾਂਡ ‘ਤੇ
ਜਲੰਧਰ ਦੇ ਨਕੋਦਰ ਦੀ ਅਦਾਲਤ ਨੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਦੋ ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਉਸਨੂੰ ਸੋਮਵਾਰ ਨੂੰ ਭਾਰੀ ਪੁਲਿਸ ਸੁਰੱਖਿਆ ਵਿਚਕਾਰ ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਸਿਮਰਨਜੀਤ ਕੌਰ ਦੇ ਸਾਹਮਣੇ ਪੇਸ਼ ਕੀਤਾ ਗਿਆ। ਪੁਲਿਸ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ