ਜਲੰਧਰ ਵਿੱਚ ਹਾਲਾਤ ਹੋਏ ਆਮ, ਡੀਸੀ ਹਿਮਾਂਸ਼ੂ ਅਗਰਵਾਲ ਨੇ ਜਾਰੀ ਕੀਤੇ ਨਵੇਂ ਹੁਕਮ
ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਹੋਏ ਤਣਾਅ ਅਤੇ ਜੰਗਬੰਦੀ ਤੋਂ ਬਾਅਦ, ਜਲੰਧਰ ’ਚ ਹਲਾਤਾ ਆਮ ਵਾਂਗ ਹੋ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ “ਜਲੰਧਰ ਵਿੱਚ ਸਭ ਕੁਝ ਆਮ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।” ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ