Punjab

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਤਾਬੜਤੋੜ ਫਾਇਰਿੰਗ, ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਸੀ ਪੁਲਿਸ

ਐਤਵਾਰ ਨੂੰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ ਦੇ ਸੁੱਚੀ ਪਿੰਡ ਕੋਲ ਐਤਵਾਰ ਨੂੰ ਸੋਨੀ ਖੱਤਰੀ ਗਿਰੋਹ ਦੇ ਦੋ ਗੈਂਗਸਟਰਾਂ ਅਤੇ ਕਮਿਸ਼ਨਰੇਟ ਪੁਲਿਸ ਵਿਚਾਲੇ ਫਾਇਰਿੰਗ ਹੋਈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਦੌਰਾਨ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ। ਹਾਲਾਂਕਿ ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ

Read More