ਜਲੰਧਰ ‘ਚ ਘਰ ‘ਤੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ 2 ਹੋਰ ਗ੍ਰਿਫ਼ਤਾਰ: ਪੁਲਿਸ ਮੁਲਾਜ਼ਮ ਦਾ ਪੁੱਤਰ ਵੀ ਸ਼ਾਮਲ
ਦਿਹਾਤੀ ਪੁਲਿਸ ਨੇ ਬੀਤੇ ਦਿਨੀ ਜਲੰਧਰ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ 2 ਹੋਰ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਬਦਮਾਸ਼ਾਂ ਵਿੱਚ ਪੁਲੀਸ ਮੁਲਾਜ਼ਮ ਦਾ 21 ਸਾਲਾ ਪੁੱਤਰ ਵੀ ਸ਼ਾਮਲ ਹੈ। ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਗੁਰਮੀਤ ਸਿੰਘ ਅੱਜ