ਜਲੰਧਰ ਨੂੰ ਮਿਲਿਆ ਨਵਾਂ ਮੇਅਰ, ਮੁੱਖ ਮੰਤਰੀ ਨੇ ਨਾਮ ਦਾ ਕੀਤਾ ਐਲਾਨ
ਬਿਉਰੋ ਰਿਪੋਰਟ – ਜਲੰਧਰ ‘ਚ ਆਮ ਆਦਮੀ ਪਾਰਟੀ ਨੇ ਆਪਣੇ ਮੇਅਰ ਦੇ ਨਾਮ ਦਾ ਐਲਾਨ ਕਰ ਦਿਤਾ ਹੈ। ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਜਲੰਧਰ ਦੇ ਨਵੇ ਮੇਅਰ ਹੋਣਗੇ। ਇਸ ਦੇ ਨਾਲ ਹੀ ਬਲਬੀਰ ਸਿੰਘ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਤੇ ਵਾਰਡ ਨੰਬਰ 38 ਤੋਂ ਕੌਂਸਲਰ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਲਗਾਇਆ ਗਿਆ ਹੈ।