ਨੌਜਵਾਨ ਨੇ ਬਲਦੀ ਚਿਖਾ ਵਿੱਚ ਮਾਰੀ ਛਾਲ, ਹਾਲਤ ਗੰਭੀਰ
ਜਲੰਧਰ: ਜੰਡਿਆਲਾ ਮੰਜਕੀ ਨੇੜਲੇ ਪਿੰਡ ਸਮਰਾਏ ਵਿੱਚ ਸਥਿਤ ਸ਼ਮਸ਼ਾਨਘਾਟ ਵਿੱਚ ਇੱਕ ਵਿਅਕਤੀ ਨੇ ਅਚਾਨਕ ਬਲਦੀ ਚਿਤਾ ਵਿੱਚ ਛਾਲ ਮਾਰ ਦਿੱਤੀ। ਅੱਗ ਲੱਗਣ ਕਾਰਨ ਵਿਅਕਤੀ 70 ਫੀਸਦੀ ਸੜ ਗਿਆ। ਸੜਨ ਵਾਲੇ ਵਿਅਕਤੀ ਦੀ ਪਛਾਣ 50 ਸਾਲਾ ਬਹਾਦਰ ਸਿੰਘ ਪੁੱਤਰ ਰਾਮਪਾਲ ਵਾਸੀ ਪਿੰਡ ਸਮਰਾਏ ਨੇੜੇ ਜੰਡਿਆਲਾ ਮੰਜਕੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਹਾਦਰ ਸਿੰਘ