ਵਾਹੀ ਕਰਦੇ ਸਮੇਂ ਆਪਣੇ ਹੀ ਟ੍ਰੈਕਟਰ ਹੇਠ ਆਉਣ ਨਾਲ ਨੌਜਵਾਨ ਦੀ ਮੌਤ
ਜਲੰਧਰ ‘ਚ ਬੀਤੀ ਰਾਤ ਖੇਤਾਂ ‘ਚ ਨਦੀਨ ਕਰਦੇ ਸਮੇਂ ਟਰੈਕਟਰ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਮਨਦੀਪ ਸਿੰਘ ਦਿਓਲ (26) ਵਾਸੀ ਪਿੰਡ ਬੋਲੀਨਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਰੋਮਨਦੀਪ ਦਾ ਭਰਾ ਅਤੇ ਪਰਿਵਾਰ ਦੇ ਹੋਰ ਮੈਂਬਰ ਵਿਦੇਸ਼ ਵਿੱਚ ਰਹਿੰਦੇ