ਪੰਜਾਬ ‘ਚ ਹਰਿਆਣਾ ਦੇ ਡਰਾਈਵਰ ਨੇ 4 ਲੋਕਾਂ ਨੂੰ ਦਰੜਿਆ
ਜਲੰਧਰ ‘ਚ ਬੀਤੀ ਰਾਤ 11.30 ਵਜੇ ਤੇਜ਼ ਰਫਤਾਰ ਬੋਲੈਰੋ ਕਾਰ ਨੇ ਫੁੱਟਪਾਥ ‘ਤੇ ਬੈਠੇ ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 2 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਜਲੰਧਰ ਦੇ ਪਠਾਨਕੋਟ