ਜਲੰਧਰ ਦੇ ਬਰਲਟਨ ਪਾਰਕ ‘ਚ ਅਣਪਛਾਤੇ ਨੌਜਵਾਨਾਂ ਨੇ ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਨੌਜਵਾਨ ਨਾਲ ਕੀਤੀ ਇਹ ਮਾੜੀ ਹਰਕਤ
ਜਲੰਧਰ ਸ਼ਹਿਰ ਵਿੱਚ ਸਭ ਕੁਝ ਠੀਕ ਨਹੀਂ ਹੈ। ਜਿਸ ਤਰ੍ਹਾਂ ਅਪਰਾਧਿਕ ਮਾਮਲੇ ਵਧ ਰਹੇ ਹਨ, ਕਾਨੂੰਨ ਵਿਵਸਥਾ ਨਾਮ ਦੀ ਚੀਜ਼ ਕਿਧਰੇ ਨਜ਼ਰ ਨਹੀਂ ਆ ਰਹੀ। ਜਲੰਧਰ ਦੇ ਥਾਣਾ 1 ਅਧੀਨ ਆਉਂਦੇ ਖੇਤਰ ਬਲਟਨ ਪਾਰਕ ਦੇ ਪਿਛਲੇ ਪਾਸੇ ਤੜਕਸਾਰ ਤਕਰੀਬਨ 3 ਵਜੇ ਅਣਪਛਾਤੇ ਵਿਅਕਤੀਆਂ ਵੱਲੋਂ ਬਦਮਾਸ਼ ਸਤਨਾਮ ਸਿੰਘ ਉਰਫ ਸੱਤੇ ਦਾ ਕਤਲ ਕਰ ਦਿੱਤਾ ਗਿਆ। ਜੋ