ਟਰੈਕਟਰ ਟਰਾਲੀ ਅਤੇ ਬੱਸ ਦੀ ਭਿਆਨਕ ਟੱਕਰ, 4 ਵਿਅਕਤੀਆਂ ਦੀ ਮੌਤ, ਦਿੱਲੀ ਤੋਂ ਜੰਮੂ ਜਾ ਰਹੇ ਸਨ ਯਾਤਰੀ
ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ (Road accident Jalandhar Pathankot National Highway ) ’ਤੇ ਇੱਕ ਦਰਦਨਾਕ ਸੜਕ ਵਾਪਰਿਆ ਹੈ ਜਿਸ ਵਿੱਚ 4 ਜਣਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਇੱਟਾਂ ਨਾਲ ਭਰੀ ਇਕ ਟਰੈਕਟਰ ਟਰਾਲੀ ਅਤੇ ਬੱਸ ਵਿਚਕਾਰ ਭਿਆਨਕ ਟੱਕਰ ਹੋਣ ਕਾਰਨ ਬੱਸ ਸਵਾਰ