ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਸਾਵਧਾਨ, ਮਾਮਲਾ ਦਰਜ
ਬਿਉਰੋ ਰਿਪੋਰਟ – ਜਲੰਧਰ ਦਿਹਾਤੀ ਪੁਲਿਸ ਨੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਇਕ ਨੌਜਵਾਨ ਨੂੰ ਘਰ ਦੀ ਛੱਤ ਤੇ ਜਾ ਕੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਪਰ ਉਹ ਭੱਜਣ ‘ਚ ਕਾਮਯਾਬ ਰਿਹਾ, ਜਿਸ ਤੋਂ