ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਐਨਕਾਉਂਟਰ : ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ 2 ਜ਼ਖਮੀ
ਜਲੰਧਰ ਦੀ ਦਿਹਾਤੀ ਪੁਲਿਸ ਨੇ ਸੋਮਵਾਰ ਸਵੇਰੇ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਖੇਤਰ ਵਿੱਚ ਦੋ ਗੈਂਗਸਟਰਾਂ ਨਾਲ ਮੁਕਾਬਲਾ ਕੀਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦੋਵੇਂ ਦੋਸ਼ੀ ਰੇਲਵੇ ਸਟੇਸ਼ਨ ਵੱਲ ਜਾਣ ਵਾਲੀ ਸੜਕ ’ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਦੋਵਾਂ ਗੈਂਗਸਟਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ