ਜਲੰਧਰ ਦੇ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੇ ਦੋਸ਼ੀਆਂ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
ਸੱਤ ਸਾਲ ਪਹਿਲਾਂ ਜਲੰਧਰ ਦੇ ਮਕਸੂਦਾਂ ਪੁਲਿਸ ਸਟੇਸ਼ਨ ‘ਤੇ 2018 ਵਿੱਚ ਹੋਏ ਗ੍ਰਨੇਡ ਹਮਲੇ ਦੇ ਦੋਸ਼ੀਆਂ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਵਿਸ਼ੇਸ਼ ਅਦਾਲਤ ਨੇ ਕਰਾਰਾ ਝਟਕਾ ਦਿੱਤਾ ਹੈ। ਅਦਾਲਤ ਨੇ ਹਮਲੇ ਦੇ ਤਿੰਨ ਮੁੱਖ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ। ਇਨ੍ਹਾਂ ਦੋਸ਼ੀਆਂ ਵਿੱਚ ਆਮਿਰ ਨਜ਼ੀਰ, ਸ਼ਾਹਿਦ ਅਤੇ ਫਾਜ਼ਿਲ ਬਸੀਰ ਸ਼ਾਮਲ ਹਨ। ਇਹ ਫੈਸਲਾ
