Punjab

‘ਆਪ’ ਲੀਡਰਾਂ ਨੇ ਸੀਐਮ ਮਾਨ ਨੂੰ ਦਿੱਤਾ ਜਲੰਧਰ ਵੈਸਟ ਦੀ ਜਿੱਤ ਦਾ ਕ੍ਰੈਡਿਟ, ਜਲੰਧਰ ਕਾਰਪੋਰੇਸ਼ਨ ਚੋਣ ‘ਚ ਵੀ ‘ਆਪ’ ਦਾ ਮੇਅਰ ਬਣਾਉਣ ਦਾ ਦਾਅਵਾ

ਬਿਉਰੋ ਰਿਪੋਰਟ- ਜਲੰਧਰ ਵੈਸਟ ਜ਼ਿਮਨੀ ਚੋਣ ਦੇ ਨਤੀਜੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ 37,325 ਵੋਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਪਾਰਟੀ ਵੱਲੋਂ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਮੋਹਿੰਦਰ ਭਗਤ ਸਣੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜਿੰਪਾ, ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ,

Read More
Punjab

ਸ਼ੀਤਲ ਅੰਗੁਰਾਲ ਨੇ ਆਪਣੀ ਗ੍ਰਿਫਤਾਰੀ ਬਾਰੇ ਦਿੱਤੀ ਜਾਣਕਾਰੀ, ਪੱਤਰਕਾਰਾਂ ਨੂੰ ਕੀਤੀ ਇਹ ਬੇਨਤੀ

ਜਲੰਧਰ ਪੱਛਮੀ ਤੋਂ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਲਾਇਵ ਹੋ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਬਿਲਕੁਲ ਠੀਕ ਠਾਕ ਹਨ। ਉਨ੍ਹਾਂ ਕਿਹਾ ਕਿ ਜੋ ਸੋਸ਼ਲ ਮੀਡੀਆਂ ਉੱਪਰ ਖ਼ਬਰ ਚੱਲ ਰਹੀ ਹੈ ਕਿ ਉਸ ਨੂੰ ਅਤੇ ਉਸ ਦੇ ਭਰਾ ਰਾਜਨ ਅੰਗੁਰਾਲ ਨੂੰ ਪੁਲਿਸ ਵੱਲੋਂ ਚੁੱਕ ਲਿਆ ਗਿਆ ਹੈ, ਉਹ ਬਿਲਕੁਲ

Read More
Punjab

ਮਹਿੰਦਰ ਭਗਤ ਦੇ ਪਿਤਾ ਨੇ ਲਿਆ ਯੂ ਟਰਨ, ਦਿੱਤਾ ਵੱਡਾ ਬਿਆਨ

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਲੜ ਰਹੇ ਆਪ ਦੇ ਉਮੀਦਵਾਰ ਮਹਿੰਦਰ ਭਗਤ ਦੇ ਪਿਤਾ ਚੂਨੀ ਲਾਲ ਭਗਤ ਨਹਜੋ ਭਾਜਪਾ ਨਾਲ ਸਬੰਧ ਰੱਖਦੇ ਸਨ ਉਨ੍ਹਾਂ ਕਿਹਾ ਹੈ ਕਿ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਨਹੀਂ ਰੱਖਦੇ ਉਹ ਕਿਸੇ ਵੀ ਪਾਰਟੀ ਦੇ ਮੈਂਬਰ ਨਹੀਂ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਉਹ ਭਾਜਪਾ ਅਤੇ ਨਾ ਹੀ ਕਿਸੇ

Read More
Punjab

LIVE – ਜਲੰਧਰ ਜ਼ਿਮਨੀ ਚੋਣ, ਵੋਟਾਂ ਜਾਰੀ

ਜਲੰਧਰ ਪੱਛਮੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਵੱਲੋਂ ਆਪਣੇ ਪਰਿਵਾਰ ਸਮੇਤ ਵੋਟ ਪਾਈ ਗਈ ਹੈ। ਇਸ ਮੌਕੋ ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਨੇ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਆ ਕੇ ਵੋਟ ਪਾਈ ਹੈ। ਦੱਸ ਦੇਈਏ ਕਿ ਸੁਰਜੀਤ ਕੌਰ ਦਾ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸਮਰਥਨ ਕੀਤਾ

Read More
Punjab

ਜਲੰਧਰ ਪੱਛਮੀ ਸੀਟ ਲਈ ਵੋਟਿੰਗ ਅੱਜ, ਸੁਰੱਖਿਆ ਦੇ ਪੁਖਤਾ ਪ੍ਰਬੰਧ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੱਸ ਦੇਈਏ ਕਿ ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਪ੍ਰਸ਼ਾਸਨ ਵੱਲੋਂ ਵੋਟਿੰਗ ਲਈ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ

Read More
Punjab

ਜਲੰਧਰ ਵੈਸਟ ‘ਚ ਵੋਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਖੁਲਾਸਾ! ਵਿਰੋਧੀਆਂ ਨੂੰ ਵੋਟ ਦੇ ਬਦਲੇ ਰਾਸ਼ਨ ਤੇ ਸੂਟ ਵੰਡ ਦੇ ਹੋਏ ਰੰਗੀ ਹੱਥੀਂ ਫੜਿਆ

ਬਿਉਰੋ ਰਿਪੋਰਟ  – ਜਲੰਧਰ ਵੈਸਟ ਜ਼ਿਮਨੀ ਚੋਣ ਦੀ ਵੋਟਿੰਗ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਐੱਮਪੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ‘ਤੇ ਗੰਭੀਰ ਇਲਜ਼ਾਮ ਲਗਾਏ ਹਨ।  ਉਨ੍ਹਾਂ ਨੇ ਆਪਣੇ ਫੇਸਬੁੱਕ ਐਕਾਊਂਟ ‘ਤੇ ਵੋਟਿੰਗ ਤੋਂ ਪਹਿਲਾਂ ਵੋਟਰਾਂ ਨੂੰ ਸੂਟ ਵੰਡਣ ਦਾ ਵੀਡੀਓ ਜਾਰੀ ਕੀਤਾ ਹੈ। ਸਿਰਫ਼ ਇੰਨਾਂ ਹੀ ਨਹੀਂ ਚੰਨੀ ਨੇ ਇਹ

Read More
Punjab

ਜਲੰਧਰ ਚੋਣ ਤੋਂ ਪਹਿਲਾਂ ਕਾਂਗਰਸੀ ਵਰਕਰ ਨੂੰ ਧਮਾਕਉਣ ਦੀ ਆਡੀਓ ਵਾਇਰਲ, ਸੁਖਪਾਲ ਖਹਿਰਾ ਨੇ ਕਾਰਵਾਈ ਦੀ ਕੀਤੀ ਮੰਗ

ਜਲੰਧਰ ਪੱਛਮੀ ਸੀਟ ਲਈ ਕੱਲ੍ਹ 10 ਜੁਲਾਈ ਨੂੰ ਵੋਟਾਂ ਪੈਣਗੀਆਂ ਪਰ ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਇਕ ਆਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਦਾ ਵਿਅਕਤੀ ਸੁਖਵਿੰਦਰ ਸਿੰਘ ਜੋ ਖੁਦ ਨੂੰ ਜਨਰਲ ਸਕੱਤਰ ਕਹਿ ਰਿਹਾ ਹੈ, ਉਹ ਸ਼ਰੇਆਮ ਕਾਂਗਰਸੀ ਵਰਕਰ ਨੂੰ ਮਾਂਵਾਂ ਭੈਣਾਂ ਦੀਆਂ ਗਾਲਾਂ ਕੱਢ ਰਿਹਾ

Read More
Punjab

ਕੱਲ੍ਹ ਪੈਣਗੀਆਂ ਜਲੰਧਰ ਪੱਛਮੀ ਸੀਟ ‘ਤੇ ਵੋਟਾਂ, ਪ੍ਰਸਾਸ਼ਨ ਨੇ ਤਿਆਰੀਆਂ ਕੀਤੀਆਂ ਮੁਕੰਮਲ

ਜਲੰਧਰ ‘ਚ ਹੋਣ ਵਾਲੀ ਜ਼ਿਮਨੀ ਚੋਣਾਂ ਲਈ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਭਲਕੇ ਇਲਾਕੇ ਦੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਕੱਲ੍ਹ ਚੋਣਾਂ ਹੋਣਗੀਆਂ ਇਸ ਕਰਕੇ ਆਪੋ-ਆਪਣੀਆਂ ਪਾਰਟੀਆਂ ਲਈ ਚੋਣ ਪ੍ਰਚਾਰ ਕਰ

Read More
Punjab

ਭਲਕੇ ਜਲੰਧਰ ਵੈਸਟ ਦੇ 181 ਪੋਲਿੰਗ ਸਟੇਸ਼ਨਾਂ ’ਤੇ ਪੈਣਗੀਆਂ ਵੋਟਾਂ! ਜ਼ਿਲ੍ਹੇ ’ਚ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ ਵਿੱਚ ਹੋ ਰਹੀ ਜ਼ਿਮਨੀ ਚੋਣ ਕਾਰਨ ਕੱਲ੍ਹ ਪੂਰੇ ਜ਼ਿਲ੍ਹਿਆਂ ਵਿੱਚ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਮੁਤਾਬਕ 10 ਜੁਲਾਈ ਯਾਨੀ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਜ਼ਿਲ੍ਹੇ ਦੇ ਸਰਕਾਰੀ ਅਧਿਕਾਰੀ ਪੱਛਮੀ ਹਲਕੇ ਵਿੱਚ ਚੋਣਾਂ ਕਰਵਾਉਣ ਵਿੱਚ ਰੁੱਝੇ

Read More