Punjab

ਤੁਸੀਂ ਮਹਿੰਦਰ ਭਗਤ ਨੂੰ MLA ਬਣਾਉਣ ਅਗਲੀ ਪੋੜੀਆਂ ਮੈਂ ਚੜਾਵਾਂਗਾ,ਮੰਤਰੀ ਬਣਾਉਣ ਵੱਲ ਇਸ਼ਾਰਾ

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮੈਦਾਨ ਭਖਿਆ ਹੋਇਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ੀਤਲ ਅੰਗੁਰਾਲ ‘ਤੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਬੰਦੇ ਦੀ ਨਿਅਤ ਸਾਫ ਹੁੰਦੀ ਤਾਂ ਇਹ ਵੋਟ ਨਹੀਂ ਪੈਣੀਆਂ ਸਨ।

Read More
Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਸਿਆਸਤ ਨੂੰ ਬਣਾਇਆ ਸਰਕਸ – ਬਾਜਵਾ

ਜਲੰਧਰ ਪੱਛਮੀ ਸੀਟ (Jalandhar West Seat) ਤੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਉਮੀਦਵਾਰ ਸੁਰਜੀਤ ਕੌਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਇਸ ਉੱਤੇ ਚੁਟਕੀ ਲੈਂਦਿਆਂ ਕਿਹਾ ਕਿ ਗਿਰਗਿਟ ਆਪਣੇ ਹਿੱਤਾਂ ਦੇ ਅਨੁਕੂਲ ਰੰਗ ਬਦਲ ਰਿਹਾ ਹੈ, ਬੇਵਿਸ਼ਵਾਸੀ ਅਤੇ ਵਿਸ਼ਵਾਸਘਾਤ ਦਾ ਰਾਹ ਛੱਡ ਰਿਹਾ ਹੈ। ਮੁੱਖ ਮੰਤਰੀ ਭਗਵੰਤ

Read More
Punjab

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਉਮੀਦਵਾਰ ਆਪ ‘ਚ ਸ਼ਾਮਲ

ਜਲੰਧਰ ਪੱਛਮੀ ਸੀਟ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਮੁੱਖ ਮੰਤਰੀ ਨੇ ਕਿਹਾ

Read More
Punjab

ਜਲੰਧਰ ਜ਼ਿਮਨੀ ਚੋਣ ਨੂੰ ਲੈ ਭਖਿਆ ਮੈਦਾਨ, ਵਾਇਰਲ ਆਡੀਓ ਨੇ ਕੀਤਾ ਖੜਕਾ, ਪੁਲਿਸ ਤੱਕ ਪੁੱਜੀ ਸ਼ਿਕਾਇਤ

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੇ ਬੇਟੇ ਅਤੁਲ ਭਗਤ ਦੀ ਇਕ ਆਡੀਓ ਵਾਇਰਲ ਹੋ ਗਈ। ਇਸ ਤੋਂ ਬਾਅਦ ਮਹਿੰਦਰ ਭਗਤ ਦੇ ਪੁੱਤਰ ਨੇ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਵਿੱਚ ਉਸ ਨੇ ਕਿਹਾ ਕਿ ਉਸ ਦਾ ਪਿਤਾ ਚੋਣ ਲੜ ਰਿਹਾ ਹੈ, ਇਸ ਲਈ ਉਨ੍ਹਾਂ

Read More
Punjab

ਆਪ ਨੇ ਘੇਰਿਆ ਸ਼ੀਤਲ ਅੰਗੁਰਾਲ, ਲਗਾਏ ਗੰਭੀਰ ਦੋਸ਼

ਜਲੰਧਰ ਪੱਛਮੀ ਸੀਟ ਤੋਂ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਆਮ ਆਦਮੀ ਪਾਰਟੀ ਨੇ ਗੰਭੀਰ ਇਲਜ਼ਾਮ ਲਗਾਏ ਹਨ। ਇਸ ਦੌਰਾਨ ਅਨੰਦਪੁਰ ਸਾਹਿਬ ਤੋਂ ਆਪ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੰਗੁਰਾਲ ‘ਤੇ ਜਬਰੀ ਵਸੂਲੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਸੰਦੀਪ ਕੁਮਾਰ ਨਾਂ ਦੇ ਵਿਅਕਤੀ

Read More
Punjab

ਪੰਜਾਬ ਕਾਂਗਰਸ ਨੇ ਜਲੰਧਰ ਪੱਛਮੀ ਸੀਟ ਨੂੰ ਜਿੱਤਣ ਲਈ ਕੱਸੀ ਕਮਰ, ਵੜਿੰਗ ਨੇ ਪਾਰਟੀ ਉਮੀਦਵਾਰ ਲਈ ਕੀਤਾ ਪ੍ਰਚਾਰ

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਹਰ ਪਾਰਟੀ ਇਸ ਸੀਟ ਨੂੰ ਜਿੱਤਣ ਲਈ ਪੂਰਾ-ਪੂਰਾ ਜ਼ੋਰ ਲਗਾ ਰਹੀ ਹੈ। ਕਾਂਗਰਸ ਪਾਰਟੀ ਨੇ ਵੀ ਪੂਰੀ ਤਾਕਤ ਝੋਕੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅੱਜ ਜਲੰਧਰ ਪੱਛਮੀ ਵਿੱਚ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹਨ। ਉਨ੍ਹਾਂ ਟਵੀਟ ਕਰ ਲਿਖਿਆ ਕਿ

Read More
Punjab

ਜਲੰਧਰ ਚੋਣ ‘ਚ ਆਪ ਦੀ ਖੇਡ ਵਿਗਾੜ ਸਕਦੇ ਟੀਚਰਜ਼ ਯੂਨੀਅਨ ਦੇ ਆਗੂ, ਸੰਘਰਸ਼ ਦਾ ਕੀਤਾ ਐਲਾਨ

ਸਿੱਖਿਆ ਪ੍ਰੋਵਾਈਡਰ ਟੀਚਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਜਿਸ ਤਹਿਤ ਹੁਣ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ ਜਲੰਧਰ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ 30 ਜੂਨ ਨੂੰ ਜਲੰਧਰ ਉਪ ਚੋਣ ਲੜ ਰਹੇ ‘ਆਪ’

Read More
Punjab

CM ਮਾਨ ਪਰਿਵਾਰ ਦੇ ਨਾਲ ਪਹੁੰਚੇ ਡੇਰਾ ਸੱਚ ਖੰਡ ਬੱਲਾਂ! ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ !

ਬਿਉਰੋ ਰਿਪੋਰਟ – ਜਲੰਧਰ ਵੈਸਟ ਸੀਟ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਕਮਾਨ ਸੰਭਾਲੀ ਹੋਈ ਹੈ। ਹਲਕੇ ਵਿੱਚ ਕੋਠੀ ਲੈਕੇ ਡੇਰਾ ਲਗਾਈ ਬੈਠੇ ਸੀਐੱਮ ਨੇ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਦਿੱਤਾ ਹੈ ਅਤੇ ਹਲਕੇ ਦੇ ਸਭ ਤੋਂ ਵੱਡੇ ਡੇਰੇ ਸੱਚਖੰਡ ਬੱਲਾਂ ਵਿੱਚ ਪਤਨੀ ਅਤੇ ਧੀ ਨਾਲ ਪੁਹੁੰਚੇ। ਡੇਰਾ ਸੱਚਖੰਡ ਬੱਲਾਂ ਦਾ ਹਲਕੇ ਵਿੱਚ

Read More
Punjab

ਮੁੱਖ ਮੰਤਰੀ ਦਾ ਪਰਿਵਾਰ ਜਲੰਧਰ ਪੱਛਮੀ ਦੀ ਚੋਣ ਲਈ ਹੋਇਆ ਸਰਗਰਮ

ਜਲੰਧਰ ਪੱਛਮੀ ਚੋਣਾਂ ਨੂੰ ਲੈ ਕੇ ਮੈਦਾਨ ਭਖ ਚੁੱਕਾ ਹੈ। ਹਰ ਪਾਰਟੀ ਇਸ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਗਾ ਰਹੀ ਹੈ। ਆਮ ਆਦਮੀ ਪਾਰਟੀ ਦੀ ਕਮਾਨ ਖੁਦ ਮੁੱਖ ਮੰਤਰੀ ਨੇ ਸੰਭਾਲੀ ਹੋਈ ਹੈ। ਮੁੱਖ ਮੰਤਰੀ ਖੁਦ ਜਲੰਧਰ ਵਿੱਚ ਕਿਰਾਏ ਉੱਤੇ ਘਰ ਲੈ ਕੇ ਚੋਣ ਸਰਗਰਮੀ ਦੇਖ ਰਹੇ ਹਨ। ਮੁੱਖ ਮੰਤਰੀ ਦੇ ਪਰਿਵਾਰਿਕ ਮੈਂਬਰ ਵੀ

Read More
Punjab

ਸੁਖਬੀਰ ਬਾਦਲ ਜੀ ਤੁਸੀਂ ਬਸਪਾ ਦੇ ਹੱਕ ‘ਚ ਜਲੰਧਰ ਰੈਲੀਆਂ ਕਰੋਗੇ? ਮੁੱਖ ਮੰਤਰੀ ਮਾਨ ਨੇ ਸੁਖਬੀਰ ‘ਤੇ ਕੱਸਿਆ ਤੰਜ

ਸ਼੍ਰੋਮਣੀ ਅਕਾਲੀ ਦਲ ਦੀ ਆਪਸੀ ਲੜਾਈ ਵਿੱਚ ਵਿਰੋਧੀ ਪਾਰਟੀਆਂ ਤੰਜ ਕੱਸ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ ਹੈ ਕਿ ਅਕਾਲੀ ਦਲ ਬਾਦਲ ਦੀ ਹਾਲਤ ਦੇਖੋ..ਤੱਕੜੀ ਕਿਸੇ ਹੋਰ ਉਮੀਦਵਾਰ ਕੋਲ..ਸੁਖਬੀਰ ਬਾਦਲ ਕਿਸੇ ਹੋਰ ਦੇ ਹੱਕ ‘ਚ ..ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਐ ਇਹਨਾਂ ਨੇ ???..ਸੁਖਬੀਰ ਬਾਦਲ ਜੀ ਤੁਸੀਂ ਬਸਪਾ ਦੇ ਹੱਕ ‘ਚ

Read More