Punjab

ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦਾ ਵੱਡਾ ਐਲਾਨ! BSP ਉਮੀਦਵਾਰ ਨੂੰ ਦਿੱਤੀ ਹਮਾਇਤ!

ਅਕਾਲੀ ਦਲ ਨੇ ਅਧਿਕਾਰਕ ਤੌਰ ‘ਤੇ BSP ਦੇ ਉਮੀਦਵਾਰ ਨੂੰ ਜਲੰਧਰ ਵੈਸਟ ਜ਼ਿਮਨੀ ਚੋਣ ਵਿੱਚ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ। ਉਧਰ ਅਕਾਲੀ ਦਲ ਦੇ ਬਾਗੀ ਗੁੱਟ ਦੀ ਅਗਵਾਈ ਕਰ ਰਹੇ ਪ੍ਰੇਮ ਸਿੰਘ ਚੰਦੂਮਾਰਜਾ ਦੇ ਵੱਲੋਂ ਅੱਜ ਸੁਖਬੀਰ ਸਿੰਘ ਬਾਦਲ ‘ਤੇ ਲਗਾਏ ਇਲਜ਼ਾਮਾ ਦਾ ਜਵਾਬ ਦੇਣ ਲਈ ਪਾਰਟੀ ਦੇ ਆਗੂ ਦਲਜੀਤ ਸਿੰਘ ਚੀਮਾ ਸਾਹਮਣੇ

Read More
Punjab

ਬਗ਼ਾਵਤ ਵਿਚਾਲੇ ਅਕਾਲੀ ਦਲ ਦਾ ਵੱਡਾ ਫੈਸਲਾ! ਜਲੰਧਰ ਵੈਸਟ ਜ਼ਿਮਨੀ ਚੋਣ ਤੋਂ ਪਾਰਟੀ ਉਮੀਦਵਾਰ ਦੀ ਹਮਾਇਤ ਵਾਪਸ ਲਈ!

ਬਿਉਰੋ ਰਿਪੋਰਟ – ਜਲੰਧਰ ਵੈਸਟ ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਦਲ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਨੇ ਆਪਣੇ ਉਮੀਦਵਾਰ ਸੁਰਜੀਤ ਕੌਰ ਤੋਂ ਹਮਾਇਤ ਵਾਪਸ ਲੈ ਲਈ ਹੈ। ਬਾਗ਼ੀ ਬੀਬੀ ਜਗੀਰ ਕੌਰ ਨੇ ਹੀ ਸੁਰਜੀਤ ਕੌਰ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਸੀ। ਕਿਉਂਕਿ ਨਾਮਜ਼ਦਗੀਆਂ ਵਾਪਸ ਲੈਣ ਤਰੀਕ ਨਿਕਲ ਚੁੱਕੀ ਹੈ ਇਸ ਲਈ ਸੁਰਜੀਤ

Read More
Punjab

ਜਲੰਧਰ ਚੋਣ ਲਈ ਭਖਿਆ ਮੈਦਾਨ, ਇਨ੍ਹਾਂ ਉਮੀਦਵਾਰਾਂ ਦੇ ਕਾਗ਼ਜ਼ ਪਾਏ ਗਏ ਸਹੀ

ਜਲੰਧਰ ਪੱਛਮੀ (Jalandhar west) ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਅੱਜ ਨਾਮਜ਼ਦਗੀਆਂ ਦੀ ਪੜਤਾਲ ਪਿਛੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਪੜਤਾਲ ਦੌਰਾਨ 7 ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ

Read More
Punjab

ਮੁੱਖ ਮੰਤਰੀ ਨੇ ਖਿੱਚੀ ਜਲੰਧਰ ਪੱਛਮੀ ਸੀਟ ਦੀ ਤਿਆਰੀ, ਸਾਂਭੀ ਕਮਾਨ

ਸ਼ੀਤਲ ਅੰਗੁਰਲ ਦੇ ਅਸਤੀਫੇ ਕਾਰਨ ਖਾਲੀ ਹੋਈ ਜਲੰਧਰ ਪੱਛਮੀ ਸੀਟ ਲਈ ਸਾਰਿਆਂ ਸਿਆਸੀ ਪਾਰਟੀਆਂ ਨੇ ਕਮਰ ਕੱਸੀ ਹੋਈ ਹੈ। ਇਸੇ ਦੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਕਮਾਨ ਸਾਂਭੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੱਛਮੀ ਸੀਟ ਨੂੰ ਲੈ ਕੇ ਆਪਣੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੀ

Read More
Punjab

ਜਲੰਧਰ ਜ਼ਿਮਨੀ ਚੋਣ ‘ਚ AAP ਉਮੀਦਵਾਰ ਸਭ ਤੋਂ ਅਮੀਰ! ਕਾਂਗਰਸੀ ਦਾਅਵੇਦਾਰ ਪੜਿਆ ਲਿਖਿਆ! ਬੀਜੇਪੀ ਉਮੀਦਵਾਰ ਦਾ ਕ੍ਰਿਮਿਨਲ ਰਿਕਾਰਡ

ਬਿਉਰੋ ਰਿਪੋਰਟ – ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾ ਕੰਮ ਪੂਰਾ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਸਭ ਤੋਂ ਅਮੀਰ ਉਮੀਦਵਾਰ ਹਨ, ਜਦਕਿ ਬੀਜੇਪੀ ਦਾ ਉਮੀਦਵਾਰ ਸ਼ੀਤਲ ਅੰਗੁਰਾਲ ਦੇ ਕੋਲ ਸਭ ਤੋਂ ਘੱਟ ਜਾਇਦਾਦ ਹੈ। ਚੋਣ ਕਮਿਸ਼ਨ ਨੂੰ ਸੌਂਪੇ ਹਲਫਨਾਮੇ ਦੇ ਮੁਤਾਬਿਕ ਮੋਹਿੰਦਰ ਭਗਤ ਕੋਲੋ 4

Read More
Punjab

ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ 9 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ, ਇਸ ਤਰੀਕ ਤੱਕ ਭਰੇ ਜਾ ਸਕਦੇ ਕਾਗ਼ਜ਼

ਜਲੰਧਰ ਪੱਛਮੀ ਹਲਕੇ (Jalandhar West )ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋ ਰਹੀ ਹੈ, ਜਿਸ ਦਾ ਨਤੀਜਾ 13 ਜੁਲਾਈ ਨੂੰ ਆਵੇਗਾ। ਇਸ ਨੂੰ ਲੈ ਕੇ ਅੱਜ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਤੋਂ ਪਹਿਲਾਂ ਤਿੰਨ ਉਮੀਦਵਾਰਾਂ ਵੱਲੋਂ ਆਪਣੇ ਕਾਗ਼ਜ਼ ਦਾਖਲ ਕਰਵਾਏ ਗਏ ਸਨ, ਜਿਸ ਨਾਲ ਇਹ ਗਿਣਤੀ ਹੁਣ 9 ਹੋ ਗਈ

Read More
Punjab

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੇ 2 ਵੱਡੇ ਆਗੂਆਂ ਬਰਖਾਸਤ ਕੀਤਾ !

ਬਿਉਰੋ ਰਿਪੋਰਟ – ਜਲੰਧਰ ਕਾਂਗਰਸ ਦੇ ਜ਼ਿਲ੍ਹਾਂ ਪ੍ਰਧਾਨ ਰਜਿੰਦਰ ਬੇਰੀ ਨੇ ਦੱਸਿਆ ਕਿ ਅਮਰੀਕ ਸਿੰਘ ਕੇ.ਪੀ ਅਤੇ ਗੁਰਕ੍ਰਿਪਾਲ ਸਿੰਘ ਭੱਟੀ ਪਾਰਟੀ ਵਿਰੋਧੀ ਗਤਿਵਿਦਿਆ ਵਿੱਚ ਸ਼ਾਮਲ ਸਨ, ਇਸੇ ਲਈ ਨੂੰ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਦੋਵੇ ਆਗੂ ਅਕਾਲੀ ਦਲ ਦੇ ਲੋਕ ਸਭਾ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਦੇ ਸੰਪਰਕ ਵਿੱਚ ਸਨ ਅਤੇ ਅਕਾਲੀ

Read More
Punjab

ਅਕਾਲੀ ਦਲ ਨੇ ਆਰੰਭੀ ਤਿਆਰੀ, ਜਲੰਧਰ ਪੱਛਮੀ ਸੀਟ ਲਈ ਕੱਸੀ ਕਮਰ, ਤਿੰਨ ਮੈਂਬਰਾਂ ਨੂੰ ਦਿੱਤੀ ਜਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਵੀ ਜਲੰਧਰ ਪੱਛਮੀ (Jalandhar West) ਹਲਕੇ ‘ਤੇ ਹੋ ਰਹੀ ਜ਼ਿਮਨੀ ਚੋਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਪਾਰਟੀ ਇਸ ਚੋਣ ਵਿੱਚ ਸੋਚ ਸਮਝ ਕੇ ਕਦਮ ਰੱਖਣਾ ਚਾਹੁੰਦੀ ਹੈ। ਪਾਰਟੀ ਵੱਲੋਂ ਇਸ ਵਾਰੀ ਸਖਤ ਟੱਕਰ ਦੇਣ ਵਾਲੇ ਉਮੀਦਵਾਰ ਦੀ ਭਾਲ ਕੀਤੀ ਜਾ ਰਹੀ ਹੈ। ਕਮੇਟੀ ਦਾ ਕੀਤਾ ਗਠਨ ਪਾਰਟੀ ਵੱਲੋਂ ਇਸ ਚੋਣ

Read More
Punjab

ਭਾਜਪਾ ਨੇ ਖਿੱਚੀ ਜਲੰਧਰ ਪੱਛਮੀ ਜ਼ਿਮਨੀ ਚੋਣ ਦੀ ਤਿਆਰੀ, ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੀਤਲ ਅੰਗੁਰਾਲ (Sheetal Angural) ਵੱਲੋਂ ਜਲੰਧਰ ਪੱਛਮੀ (Jalandhar west) ਹਲਕੇ ਤੋਂ ਜਿੱਤ ਹਾਸਲ ਕੀਤੀ ਗਈ ਸੀ। ਉਹ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਕਾਰਨ ਇਹ

Read More