ਵੰਡਰਲੈਂਡ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਬਿਉਰੋ ਰਿਪੋਰਟ – ਪੰਜਾਬ ਦੇ ਸਭ ਤੋਂ ਵੱਡੇ ਪਾਰਕਾਂ ਵਿਚੋਂ ਇਕ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਜਲੰਧਰ ਦੀ ਵੰਡਰਲੈਂਡ ਵਿਚ ਅੱਜ 31 ਦਸੰਬਰ ਦੀ ਰਾਤ ਨੂੰ ਬੰਬ ਨਾਲ ਧਮਾਕਾ ਕਰਨ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਪੱਤਰ ਲਿਖ ਕੇ ਜਲੰਧਰ ਪ੍ਰਸ਼ਾਸਨ ਨੂੰ ਖੁੱਲ੍ਹੀ ਚਣੌਤੀ ਦਿੱਤੀ ਗਈ ਹੈ। ਉਧਰ, ਇਸ ਸਬੰਧੀ ਜਲੰਧਰ ਦਿਹਾਤੀ ਪੁਲਿਸ