ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਤੜਕ ਸਵੇਰ ਸੁੱਤੇ ਪਏ ਲੋਕਾਂ ਦੇ ਘਰਾਂ ’ਚ ਛਾਪੇਮਾਰੀ
ਜਲੰਧਰ: ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਵੱਲੋਂ ਜਲੰਧਰ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਇੱਥੇ ਜਲੰਧਰ ਪੁਲਿਸ ਨੇ ਸਵੇਰੇ ਤੜਕੇ ਹੀ ਲੋਕਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਪੁਲਿਸ ਨੇ ਕਾਜ਼ੀ ਮੰਡੀ ਇਲਾਕੇ ਨੂੰ ਘੇਰਾ ਪਾਇਆ। ਖ਼ਬਰ ਹੈ