ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ 14 ਸਾਲ ਦਾ ਬੱਚਾ, ਮੌਕੇ ’ਤੇ ਮੌਤ
ਜਲੰਧਰ ਵਿੱਚ ਕਾਲਾ ਸਿੰਘਾ ਪੁਲੀ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ 14 ਸਾਲਾ ਲੜਕੇ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ‘ਚ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਨਿਤ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ