ਸਾਬਕਾ ਅਕਾਲੀ ਵਿਧਾਇਕ ਨੇ ਛੱਡੀ ਪਾਰਟੀ, ‘ਆਪ’ ‘ਚ ਸ਼ਾਮਲ
ਜਲੰਧਰ ( Jalandhar)ਤੋਂ ਸ਼੍ਰੋਮਣੀ ਅਕਾਲੀ ਦਲ( SAD) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਲੀਡਰ ਅਤੇ ਆਦਮਪੁਰ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ (Pawan Kumar Teenu) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਨੂੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਪਵਨ ਕੁਮਾਰ ਟੀਨੂੰ ਦੇ ਕਈ ਹੋਰ