ਜਲੰਧਰ ਰੇਲਵੇ ਸਟੇਸ਼ਨ ‘ਤੇ ਅਟੈਚੀ ‘ਚ ਮਿਲੀ ਲਾਸ਼ ! CCTV ‘ਚ ਅਹਿਮ ਸਬੂਤ
ਪੁਲਿਸ ਰੇਲਵੇ ਸਟੇਸ਼ਨ 'ਤੇ ਲੱਗੇ CCTV ਨੂੰ ਖੰਗਾਲ ਰਹੀ ਹੈ।
ਪੁਲਿਸ ਰੇਲਵੇ ਸਟੇਸ਼ਨ 'ਤੇ ਲੱਗੇ CCTV ਨੂੰ ਖੰਗਾਲ ਰਹੀ ਹੈ।
ਜਲੰਧਰ ਦੇ ਚੱਕ ਜੰਡੂ ਦੇ ਖੇਤਾਂ ਵਿੱਚ ਚੱਲਿਆ ਓਪਰੇਸ਼ਨ
ਮਾਪਿਆਂ ਦੇ ਦੱਸਣ ਮੁਤਾਬਕ ਚਰਚ ਵਾਲਿਆਂ ਵੱਲੋਂ ਉਨ੍ਹਾਂ ਕੋਲੋਂ ਕਦੇ 15,000 ਰੁਪਏ ਤੇ ਕਦੇ 50,000 ਰੁਪਏ ਮੰਗੇ ਗਏ। ਮ੍ਰਿਤਕ ਬੱਚੀ ਦਾ ਨਾਂ ਤਨੀਸ਼ਾ ਸੀ।
‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਨੇ ਮੁੜ ਤੋਂ ਪੂਰੀ ਦੁਨੀਆ ਵਿੱਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸਾਰੇ ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਰਕਾਰਾਂ ਕੋਰੋਨਾ ਤੋਂ ਬਚਾਅ ਲਈ ਕਈ ਕਦਮ ਚੁੱਕ ਰਹੀਆਂ ਹਨ। ਕੋਰੋਨਾ ਤੋਂ ਬਚਾਅ ਲਈ ਭਾਰਤ ਵਿੱਚ ਕੋਰੋਨਾ ਟੀਕਾਕਰਨ ਦਾ ਗੇੜ ਵੀ ਸ਼ੁਰੂ ਹੋ ਚੁੱਕਾ
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦਿਆਂ ਪੰਜਾਬ ‘ਚ ਸੱਤ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਨਾਈਟ ਕਰਫਿਊ ਦੇ ਹੁਕਮ ਕੀਤੇ ਹੋਏ ਹਨ। ਇਸ ਦੇ ਬਾਵਜੂਦ ਵੀ ਜਲੰਧਰ, ਮੁਹਾਲੀ ਤੋਂ ਇਲਾਵਾਂ ਹੋਰ ਵੀ ਕਈ ਜਿਲ੍ਹਿਆਂ ਵਿੱਚ ਸ਼ਰਾਬ ਦੇ ਠੇਕੇ ਦੇਰ ਰਾਤ ਖੁੱਲੇ ਰਹਿੰਦੇ ਹਨ ਅਤੇ ਸ਼ਰਾਬ ਆਮ ਹੀ ਵਿਕ ਰਹੀ ਹੈ। ਜੇਕਰ
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨਾਲ ਪੰਜਾਬ ਦੇ ਪੰਜ ਜਿਲ੍ਹੇ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਮੁਹਾਲੀ ਸਭ ਤੋਂ ਵੱਧ ਪ੍ਰਭਾਵਿਤ ਹਨ। ਇਸ ਕਰਕੇ ਪੰਜਾਬ ਸਰਕਾਰ ਨੇ ਇਨ੍ਹਾਂ ਪੰਜ ਜਿਲ੍ਹਿਆਂ ਵਿੱਚ ਟਾਂਕ ਅਤੇ ਜਿਸਤ ਫਾਰਮੂਲੇ ਤਹਿਤ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਪਰ ਇਨ੍ਹਾਂ ਜਿਲ੍ਹਿਆਂ ਵਿੱਚ ਦੁਕਾਨਾਂ ਖੁੱਲ੍ਹੀਆਂ ਹੀ ਦਿਖਾਈ ਦੇ ਰਹੀਆਂ ਹਨ, ਜੇਕਰ ਕਿਤੇ ਬੰਦ
ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਉਸਾਰੂ ਕਦਮ ਚੁੱਕਿਆ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਏਸ਼ਿਆਈ ਖੇਡਾਂ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਤਿੰਨ ਖਿਡਾਰੀਆਂ ਨੂੰ 1.5 ਕਰੋੜ ਦੇ ਨਾਮ ਨਾਲ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵੀ ਭਰੋਸਾ ਦਿੱਤਾ।
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਾਰਨ ਅੱਜ 14 ਜੁਲਾਈ ਨੂੰ 9 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕੁੱਲ ਨਵੇਂ 340 ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਜੇਕਰ ਮੌਤਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ‘ਚ-1, ਫਾਜਿਲਕਾਂ-1, ਮੁਹਾਲੀ-2, ਲੁਧਿਆਣਾ-3 ਅਤੇ ਸੰਗਰੂਰ ਵਿੱਚ 2 ਮੌਤਾਂ ਹੋਈਆਂ ਹਨ। ਪੰਜਾਬ ਅੰਦਰ ਮੌਤਾਂ ਦੀ ਕੁੱਲ ਗਿਣਤੀ ਵੱਧ ਕੇ 213 ਹੋ ਗਈ ਹੈ
‘ਦ ਖ਼ਾਲਸ ਬਿਊਰੋ:- ਕੁਝ ਸਮਾਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਨਿਰਮਲ ਸਿੰਘ ਖਾਲਸਾ ਜੀ ਦਾ ਕਰੋਨਾ ਮਹਾਂਮਾਰੀ ਕਾਰਨ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਗੁਰਦੇਵ ਕੌਰ ਜੀ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਮਰਹੂਮ ਭਾਈ ਨਿਰਮਲ ਸਿੰਘ ਜੀ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਮਾਤਾ