ਜਲੰਧਰ ‘ਚ ਕਾਂਗਰਸੀਆਂ ਨੇ ਕਾਂਗਰਸ ਦੀ ਟਿਕਟ ‘ਤੇ ਚੁਣੇ ਕੌਸਲਰਾਂ ਖਿਲਾਫ ਦਿੱਤਾ ਧਰਨਾ
ਬਿਉਰੋ ਰਿਪੋਰਟ – ਨਗਰ ਨਿਗਮ ਚੋਣਾਂ ਤੋਂ ਬਾਅਦ ਦਲ ਬਦਲੀਆਂ ਦਾ ਮਾਹੌਲ ਸ਼ੁਰੂ ਹੋ ਗਿਆ ਹੈ। ਜਲੰਧਰ ਵਿਚ ਕਾਂਗਰਸ ਦੀ ਟਿਕਟ ‘ਤੇ ਜਿੱਤੇ ਦੋ ਕਾਂਗਰਸੀ ਕੌਸਲਰ ਹੁਣ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਨਾਰਾਜ਼ ਕਾਂਗਰਸੀਆਂ ਨੇ ਅੱਜ ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ ਦੀ ਪਤਨੀ ਅਨੀਤਾ ਰਾਜਾ ਨੂੰ ਕਾਂਗਰਸ ਵੱਲੋਂ ਦਿੱਤੀ ਟਿਕਟ