India

ਜੰਮੂ ਦੇ ਅਖਨੂਰ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ

ਜੰਮੂ ਦੇ ਅਖਨੂਰ ‘ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ 150 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 22 ਲੋਕਾਂ ਦੀ ਮੌਤ ਹੋ ਗਈ। 69 ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਜ਼ਖਮੀਆਂ ਨੂੰ ਜੰਮੂ ਦੇ ਅਖਨੂਰ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ

Read More
India

ਹੌਲੀ-ਹੌਲੀ ਅੱਗੇ ਵਧ ਰਹੀ ਸਰਕਾਰ, ਜੰਮੂ ‘ਚ ਇੱਕ ਹੋਰ ਨਵਾਂ ਨਿਯਮ ਲਾਗੂ ਕੀਤਾ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਰਜਿਸਟਰੇਸ਼ਨ ਤੋਂ ਵਾਂਝਾ ਨਾ ਰਹੇ।

Read More
India

DGP ਜੇਲ੍ਹ ਦੀ ਬੇਰਹਿਮੀ ਨਾਲ ਜੀਵਨ ਲੀਲ੍ਹਾ ਕੀਤੀ ਸਮਾਪਤ, ਸਾਰੇ ਮਾਮਲੇ ਤੋਂ ਪੁਲਿਸ ਵੀ ਹੈਰਾਨ

: ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਜੇਲ੍ਹ ਹੇਮੰਤ ਲੋਹੀਆ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ। ਅਧਿਕਾਰੀ ਦੇ ਫਰਾਰ ਘਰੇਲੂ ਨੌਕਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ

Read More
India

SI ਭਰਤੀ ਘੁਟਾਲਾ : ਜੰਮੂ-ਕਸ਼ਮੀਰ ‘ਚ 33 ਟਿਕਾਣਿਆਂ ‘ਤੇ ਛਾਪੇਮਾਰੀ

ਜੰਮੂ-ਕਸ਼ਮੀਰ ਪੁਲਿਸ, ਡੀਐਸਪੀ ਅਤੇ ਸੀਆਰਪੀਐਫ ਦੇ ਅਧਿਕਾਰੀਆਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵਿੱਚ ਜੰਮੂ-ਕਸ਼ਮੀਰ ਐਸਐਸਬੀ ਪ੍ਰੀਖਿਆ ਨਾਲ ਜੁੜੇ ਅਧਿਕਾਰੀ ਖਾਲਿਦ ਜਹਾਂਗੀਰ ਅਤੇ ਅਸ਼ੋਕ ਕੁਮਾਰ ਦਾ ਕੰਪਲੈਕਸ ਵੀ ਸ਼ਾਮਲ ਹੈ।

Read More
India

ਜੰਮੂ ਦੇ ਊਧਮਪੁਰ ‘ਚ ਧਮਾ ਕਾ, ਇੱਕ ਦੀ ਮੌ ਤ

‘ਦ ਖ਼ਾਲਸ ਬਿਊਰੋ : ਜੰਮੂ ਦੇ ਖੇਤਰ ਊਧਮਪੁਰ ਸ਼ਹਿਰ ਦੇ ਸਲਾਥੀਆ ਚੌਕ ਵਿੱਚ ਅੱਜ ਦੁਪਹਿਰ ਨੂੰ ਇੱਕ ਸ਼ੱ ਕੀ ਧਮਾਕਾ ਹੋਇਆ ਹੈ। ਇਸ ਦੀ ਲਪੇਟ ‘ਚ ਆਉਣ ਕਾਰਨ ਇਕ ਦੀ ਮੌ ਤ ਹੋ ਗਈ ਹੈ ਜਦਕਿ 14 ਜ਼ਖ ਮੀ ਹੋ ਗਏ ਹਨ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਧਮਾਕੇ

Read More
India

ਭਾਰਤ ਨੇ ਨਗਰੋਟਾ ਮਾਮਲੇ ‘ਚ ਪਾਕਿਸਤਾਨ ਦੇ ਰਾਜਦੂਤ ਨੂੰ ਕੀਤਾ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ ਅਤੇ ਕਸ਼ਮੀਰ ਵਿੱਚ ਜੈਸ਼-ਏ-ਮੁਹੰਮਦ ਦੇ ਹਮਲੇ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਨੂੰ ਸਖਤ ਸੰਦੇਸ਼ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਮੁਤਾਬਕ ਜੰਮੂ ਅਤੇ ਕਸ਼ਮੀਰ ਦੇ ਨਗਰੋਟਾ ਵਿੱਚ 19 ਨਵੰਬਰ ਨੂੰ ਭਾਰਤੀ ਸੈਨਾ ਨੇ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ। ਭਾਰਤ ਸਰਕਾਰ ਦਾ ਕਹਿਣਾ ਹੈ

Read More
India

ਅਸੀਂ ਕਿਸੇ ਦੀਆਂ ਕਠਪੁਤਲੀਆਂ ਨਹੀਂ ਹਾਂ- ਫਾਰੂਕ ਅਬਦੁੱਲਾ

‘ਦ ਖ਼ਾਲਸ ਬਿਊਰੋ:- ਜੰਮੂ ਅਤੇ ਕਸ਼ਮੀਰ ਦੀਆਂ ਛੇ ਸਿਆਸੀ ਪਾਰਟੀਆਂ ਵੱਲੋਂ ਧਾਰਾ 370 ਤੋੜਨ ਖ਼ਿਲਾਫ ਜਾਰੀ ‘ਗੁਪਕਾਰ ਐਲਾਨਨਾਮੇ’ ਦਾ ਪਾਕਿਸਤਾਨ ਵੱਲੋਂ ਸਵਾਗਤ ਕੀਤੇ ਜਾਣ ਮਗਰੋਂ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ, ‘ਅਸੀਂ ਕਿਸੇ ਦੀਆਂ ਕੁਠਪੁਤਲੀਆਂ ਨਹੀਂ ਹਾਂ।’ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਬਿਆਨ ਦਿੱਤਾ ਸੀ ਕਿ ‘ਨੈਸ਼ਨਲ ਕਾਂਗਰਸ, PDP,

Read More
India

ਟੋਟੇ-ਟੋਟੇ ਹੋਏ ਕਸ਼ਮੀਰ ਨੂੰ ਮੁੜ ਤੋਂ ਜੋੜਨ ਲਈ ਇਕੱਠੀਆਂ ਹੋਈਆਂ ਪਾਰਟੀਆਂ ਦਾ ਚਿੰਦਬਰਮ ਵੱਲੋਂ ਸਵਾਗਤ

‘ਦ ਖ਼ਾਲਸ ਬਿਊਰੋ:- ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਜੰਮੂ ਕਸ਼ਮੀਰ ਦੀਆਂ ਛੇ ਕੌਮੀ ਤੇ ਖੇਤਰੀ ਪਾਰਟੀਆਂ ਦੇ ਸਾਂਝੇ ਮਤੇ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਦੀ ਮੰਗ ਲਈ ਡਟੇ ਰਹਿਣ ਦੀ ਅਪੀਲ ਕੀਤੀ। ਸਾਬਕਾ ਕੇਂਦਰੀ ਮਤਰੀ ਨੇ ਟਵੀਟ ਕੀਤਾ ਕਿ, ‘ਮੁੱਖ ਧਾਰਾ ਦੀਆਂ

Read More
India

ਕੀ ਟੋਟੇ ਟੋਟੇ ਕੀਤਾ ਕਸ਼ਮੀਰ ਮੁੜ ਜੁੜੇਗਾ, ਕਸ਼ਮੀਰ ਤੋਂ ਆਈ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ:- ਕਸ਼ਮੀਰ ਵਿੱਚ ਸਿਆਸੀ ਪਾਰਟੀਆਂ ਨੇ ਇੱਕਜੁੱਟ ਹੋ ਕੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮੁੜ ਲਾਗੂ ਕਰਵਾਉਣ ਲਈ ਸੰਘਰਸ਼ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦਾ ਪੰਜ ਅਗਸਤ, 2019 ਤੋਂ ਪਹਿਲਾਂ ਵਾਲਾ ਦਰਜਾ ਮੁੜ ਬਹਾਲ ਕਰਵਾਉਣ ਲਈ ਸੰਘਰਸ਼ ਕੀਤਾ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਵਿੱਚ ‘ਦੂਰਅੰਦੇਸ਼ੀ

Read More
India

ਜੰਮੂ ਤੇ ਕਸ਼ਮੀਰ ‘ਚੋਂ ਹਜ਼ਾਰਾਂ ਨੀਮ ਫੌਜੀ ਬਲ ਸਰਕਾਰ ਨੇ ਤੁਰੰਤ ਬੁਲਾਏ ਵਾਪਿਸ

‘ਦ ਖ਼ਾਲਸ ਬਿਊਰੋ :- ਕੇਂਦਰ ਨੇ ਕੱਲ੍ਹ ਜੰਮੂ ਅਤੇ ਕਸ਼ਮੀਰ ਵਿੱਚੋਂ ਨੀਮ ਫੌਜੀ ਬਲਾਂ ਦੇ 10 ਹਜ਼ਾਰ ਜਵਾਨਾਂ ਨੂੰ ਵਾਪਸ ਬੁਲਾਉਣ ਦਾ ਹੁਕਮ ਜਾਰੀ ਕੀਤਾ ਹੈ। ਧਾਰਾ 370 ਹਟਾਏ ਜਾਣ ਬਾਅਦ ਸੂਬੇ ਵਿੱਚ ਨੀਮ ਫੌਜੀ ਬਲਾਂ ਦੀਆਂ ਵਾਧੂ ਟੁਕੜੀਆਂ ਭੇਜੀਆਂ ਗਈਆਂ ਸਨ। ਗ੍ਰਹਿ ਮੰਤਰਾਲੇ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚੋਂ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਦੀ

Read More