ਜੰਮੂ-ਕਸ਼ਮੀਰ ਦੇ ਕੁਲਗਾਮ ‘ਚ 5 ਅੱਤਵਾਦੀ ਢੇਰ, 2 ਜਵਾਨ ਜ਼ਖਮੀ ਹੋ ਗਏ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਕੱਦਰ ਇਲਾਕੇ ‘ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਫ਼ੌਜ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਸੀ। ਜਿਸ ਤੋਂ ਬਾਅਦ ਅੱਤਵਾਦੀਆਂ ਨਾਲ ਮੁੱਠਭੇੜ ਸ਼ੁਰੂ ਹੋ ਗਈ। ਖਬਰਾਂ ਮੁਤਾਬਕ ਫੌਜ ਨੇ ਮੁਕਾਬਲੇ ‘ਚ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਦੋ ਜਵਾਨ ਵੀ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ