ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਪਹਿਲਗਾਮ ਹਮਲੇ ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ, ਹਮਲੇ ਵਿਰੁਧ ਨਿੰਦਾ ਮਤਾ ਪਾਸ
22 ਅਪ੍ਰੈਲ 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ, ਜਿਸ ਵਿੱਚ 26 ਮਾਸੂਮ ਲੋਕ ਮਾਰੇ ਗਏ, ਦੀ ਨਿੰਦਾ ਕਰਨ ਲਈ ਜੰਮੂ-ਕਸ਼ਮੀਰ ਵਿਧਾਨ ਸਭਾ ਨੇ 28 ਅਪ੍ਰੈਲ ਨੂੰ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ। ਇਸ ਸੈਸ਼ਨ ਵਿੱਚ ਵਿਧਾਇਕਾਂ ਨੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਰੱਖਿਆ ਅਤੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ