ਜੰਮੂ-ਕਸ਼ਮੀਰ ਦੇ ਪੁੰਛ ‘ਚ ਫੌਜ ਦੀ ਗੱਡੀ ਖੱਡ ‘ਚ ਡਿੱਗੀ, 5 ਜਵਾਨ ਸ਼ਹੀਦ, ਕਈ ਜ਼ਖ਼ਮੀ
ਜੰਮੂ-ਕਸ਼ਮੀਰ ‘ਚ ਮੰਗਲਵਾਰ ਸ਼ਾਮ ਨੂੰ ਇਕ ਹਾਦਸਾ ਵਾਪਰਿਆ। ਪੁਣਛ ਦੇ ਮੇਂਢਰ ਦੇ ਬਲਨੋਈ ਇਲਾਕੇ ‘ਚ ਕੰਟਰੋਲ ਰੇਖਾ ਨੇੜੇ 150 ਫੁੱਟ ਡੂੰਘੀ ਖੱਡ ‘ਚ ਫੌਜ ਦਾ ਇਕ ਵਾਹਨ ਡਿੱਗ ਗਿਆ। ਇਸ ਹਾਦਸੇ ’ਚ ਫੌਜ ਦੇ ਕਈ ਜਵਾਨ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ‘ਚੋਂ 4 ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ