ਜੰਮੂ ਕਸ਼ਮੀਰ ਪੁਲਿਸ ਨੇ ਅੱਤਵਾਦੀਆਂ ‘ਤੇ ਰੱਖਿਆ 20 ਲੱਖ ਦਾ ਇਨਾਮ
ਸ੍ਰੀਨਗਰ: ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਜੰਮੂ-ਕਸ਼ਮੀਰ ਪੁਲਿਸ ਨੇ ਅੱਤਵਾਦੀਆਂ ਨੂੰ ਫੜਨ ਲਈ 20 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਇਸ ਹਮਲੇ ਵਿੱਚ 28 ਲੋਕ ਮਾਰੇ ਗਏ ਸਨ ਅਤੇ 20 ਜ਼ਖਮੀ ਹੋ ਗਏ ਸਨ। ਇਸ ਹਮਲੇ ਤੋਂ ਬਾਅਦ ਸਰਕਾਰ ਹਰਕਤ ਵਿੱਚ ਆ ਗਈ ਹੈ। ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਦਾ