ਜੰਮੂ-ਕਸ਼ਮੀਰ ’ਚ ਮੁਕਾਬਲਾ ਜਾਰੀ, 24 ਘੰਟਿਆਂ ’ਚ ਦੂਜਾ ਜਵਾਨ ਸ਼ਹੀਦ
ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੋਵਤ ਇਲਾਕੇ ਵਿੱਚ ਬੁੱਧਵਾਰ ਸਵੇਰੇ ਫੌਜ ਤੇ ਅੱਤਵਾਦੀਆਂ ਵਿਚਾਲੇ ਗੋਲ਼ੀਬਾਰੀ ਹੋਈ ਜਿਸ ਵਿੱਚ ਇੱਕ ਹੋਰ ਜਵਾਨ ਸ਼ਹੀਦ ਹੋ ਗਿਆ। ਨਾਨ-ਕਮਿਸ਼ਨਡ ਅਫਸਰ ਦਿਲਾਵਰ ਸਿੰਘ ਬੁੱਧਵਾਰ ਸਵੇਰੇ ਗੋਲ਼ੀਬਾਰੀ ’ਚ ਜ਼ਖਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉੱਧਰ ਫੌਜ ਨੇ ਵੀ