ਜੰਮੂ ਕਸ਼ਮੀਰ ਦੇ ਬਡਗਾਮ ’ਚ ਸੁਰੱਖਿਆ ਬਲ ਅਤੇ ਅੱਤਵਾਦੀ ਹੋਏ ਆਹਮੋ ਸਾਹਮਣੇ
ਜੰਮੂ-ਕਸ਼ਮੀਰ (Jammu and Kashmir ) ‘ਚ ਇਕ ਵਾਰ ਫਿਰ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲੇ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰਿਆ ਗਿਆ। ਸਮਾਚਾਰ ਏਜੰਸੀ ਪੀਟੀਆਈ ਨੇ ਫੌਜ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਬਡਗਾਮ ਵਿੱਚ ਅੱਤਵਾਦੀਆਂ ਦੀਆਂ ਗਤੀਵਿਧੀਆਂ ਦੀ