India

ਜੰਮੂ-ਕਸ਼ਮੀਰ ਦੇ ਅਵੰਤੀਪੋਰਾ ‘ਚ ਐਨਕਾਉਂਟਰ, ਇਕ ਅੱਤਵਾਦੀ ਹਲਾਕ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਜੰਮੂ-ਕਸ਼ਮੀਰ ਦੇ ਅਵੰਤੀਪੋਰਾ ‘ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਮੁਕਾਬਲਾ ਬਾਰਾਗਾਮ ਇਲਾਕੇ ‘ਚ ਅਜੇ ਵੀ ਜਾਰੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਸ਼ੋਪਿਆਂ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।

Read More
India

ਸ਼੍ਰੀਨਗਰ ‘ਚ ਸਮੇਂ ਤੋਂ ਪਹਿਲਾਂ ਹਟਾਇਆ ਕਰਫਿਊ, ਕੋਰੋਨਾ ਸਬੰਧੀ ਕੀਤੇ ਹੁਕਮ ਲਾਗੂ ਰਹਿਣਗੇ

‘ਦ ਖ਼ਾਲਸ ਬਿਊਰੋ:- ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਦੇ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ 4 ਅਗਸਤ ਨੂੰ ਸ਼੍ਰੀਨਗਰ ਜ਼ਿਲ੍ਹੇ ਵਿੱਚ ਲਾਏ ਕਰਫਿਊ ਨੂੰ ਉਸੇ ਹੀ ਦਿਨ ਸ਼ਾਮ ਤੱਕ ਹਟਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਸ਼ਾਹਿਦ ਚੌਧਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਹਿਲਾਂ ਕਰਫਿਊ ਦਾ ਸਮਾਂ 5 ਅਗਸਤ ਨੂੰ ਸ਼ਾਮ ਤੱਕ ਦਾ ਸੀ, ਜਿਸ ਨੂੰ

Read More