ਰਾਜੌਰੀ ‘ਚ ਮੌਤਾਂ ਹੋਣ ਦਾ ਕਾਰਨ ਆਇਆ ਸਾਹਮਣੇ
ਬਿਉਰੋ ਰਿਪੋਰਟ – ਜੰਮੂ ਕਸ਼ਮੀਰ ਦੇ ਰਾਜੌਰਾ ਵਿਚ ਲਗਾਤਾਰ ਮੌਤਾਂ ਹੋ ਰਹੀਆਂ ਸਨ, ਜਿਸ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਦਾਅਵਾ ਕਰਦਿਆਂ ਕਿਹਾ ਕਿ ਇਹ ਕੋਈ ਬਿਮਾਰੀ ਨਹੀਂ ਹੈ। ਸਾਡੇ ਵੱਲੋਂ ਕੀਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਮੌਤਾਂ ਕਿਸੇ ਜ਼ਹਿਰੀਲੇ ਪਦਾਰਥ ਕਾਰਨ ਹੋਈਆਂ ਹਨ। ਇਸ ਜ਼ਹਿਰ ਦੀ ਜਾਂਚ ਇੰਡੀਅਨ ਇੰਸਟੀਚਿਊਟ ਆਫ਼ ਟੌਕਸੀਕੋਲੋਜੀ