ਜੰਮੂ-ਕਸ਼ਮੀਰ ਵਿੱਚ ਰਹੱਸਮਈ ਮੌਤਾਂ ਦੇ ਮਾਮਲਿਆਂ ਦੀ ਗਿਣਤੀ ਹੋਈ 15, SIT ਦਾ ਗਠਨ
ਜੰਮੂ: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕਥਿਤ ‘ਰਹੱਸਮਈ ਬਿਮਾਰੀ’ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ। ਰਿਪੋਰਟਾਂ ਅਨੁਸਾਰ, ਬੁੱਧਵਾਰ ਨੂੰ ਜੰਮੂ ਦੇ ਇੱਕ ਹਸਪਤਾਲ ਵਿੱਚ ਇੱਕ 9 ਸਾਲਾ ਬੱਚੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਰਾਜੌਰੀ ਜ਼ਿਲ੍ਹੇ ਦੇ ਦੂਰ-ਦੁਰਾਡੇ ਪਿੰਡ ਬਧਲ ਵਿੱਚ ਪਿਛਲੇ ਡੇਢ ਮਹੀਨੇ ਵਿੱਚ ਰਹੱਸਮਈ ਕਾਰਨਾਂ ਕਰਕੇ ਹੋਈਆਂ ਮੌਤਾਂ